ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਈਆਂ ਉਲਟੀਆਂ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਈਆਂ ਉਲਟੀਆਂ ਮੋਰਚਿਆਂ ‘ਤੇ ਡਟੇ ਕਿਸਾਨਾਂ ਦੀ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਹੋਵੇਗੀ ਮੀਟਿੰਗਖਨੌਰੀ, 18 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਵੀਰਵਾਰ ਦੁਪਹਿਰ 12.25 ਵਜੇ ਡੱਲੇਵਾਲ […]

Continue Reading

ਪੰਜਾਬ ਸਰਕਾਰ ਕਿਸਾਨ ਮਜਦੂਰ ਆਗੂਆਂ ਤੋਂ ਹੱਥ ਪਰੇ ਰੱਖੇ !

ਪੰਜਾਬ ਸਰਕਾਰ ਕਿਸਾਨ ਮਜਦੂਰ ਆਗੂਆਂ ਤੋਂ ਹੱਥ ਪਰੇ ਰੱਖੇ ! ਪਟਿਆਲਾ: 17 ਜਨਵਰੀ, ਦੇਸ਼ ਕਲਿੱਕ ਬਿਓਰੋ ਅੱਜ ਇਥੇ ਗੁਰੂਦੁਆਰਾ ਸਾਹਿਬ ਮਲੋਮਜਰਾ ਵਿੱਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜਿਲ੍ਹਾ ਪਟਿਆਲਾ ਦੀ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਦੀ ਸਮੀਖਿਆ ਕੀਤੀ ਗਈ ਅਤੇ 21 ਜਨਵਰੀ ਨੂੰ ਸ਼ੰਭੂ ਬਾਰਡਰ ਤੇ 101 ਜੱਥੇ ਦੇ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ 20 ਕਿਲੋ ਵਜ਼ਨ ਘਟਿਆ

ਖਨੌਰੀ, 17 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਵਿਖੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਸ਼ੁੱਕਰਵਾਰ ਨੂੰ 53ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਡੱਲੇਵਾਲ ਦਾ ਭਾਰ 20 ਕਿਲੋ ਘਟ ਗਿਆ ਹੈ।ਜਦੋਂ ਉਹ ਮਰਨ ਵਰਤ ‘ਤੇ ਬੈਠੇ ਸਨ ਤਾਂ ਉਨ੍ਹਾਂ ਦਾ ਭਾਰ 86 ਕਿਲੋ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਨਾਜੁਕ, ਸ਼ੰਭੂ ਬਾਰਡਰ ਤੋਂ ਅੱਜ ਕੀਤਾ ਜਾਵੇਗਾ ਵੱਡਾ ਐਲਾਨ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤਬੀਅਤ ਨਾਜੁਕ, ਸ਼ੰਭੂ ਬਾਰਡਰ ਤੋਂ ਅੱਜ ਕੀਤਾ ਜਾਵੇਗਾ ਵੱਡਾ ਐਲਾਨ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਦੀ MSP ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 52ਵੇਂ ਦਿਨ ਵਿੱਚ ਦਾਖਲ ਹੋ […]

Continue Reading

ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ, ਕਈ ਸੀਨੀਅਰ ਆਗੂ ਹੋਏ ਸ਼ਾਮਲ

ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ, ਕਈ ਸੀਨੀਅਰ ਆਗੂ ਹੋਏ ਸ਼ਾਮਲ ਲੁਧਿਆਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣੇ ਦੇ ਈਸੜੂ ਭਵਨ ‘ਚ ਅਹਿਮ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਕਿਸਾਨ ਮੋਰਚੇ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ […]

Continue Reading

ਖਨੌਰੀ ਬਾਰਡਰ ‘ਤੇ 111 ਕਿਸਾਨਾਂ ਦੇ ਜੱਥੇ ਵੱਲੋਂ ਮਰਨ ਵਰਤ ਸ਼ੁਰੂ

ਖਨੌਰੀ ਬਾਰਡਰ ‘ਤੇ 111 ਕਿਸਾਨਾਂ ਦੇ ਜੱਥੇ ਵੱਲੋਂ ਮਰਨ ਵਰਤ ਸ਼ੁਰੂ ਢਾਬੀ ਗੁੱਜਰਾਂ: 15 ਜਨਵਰੀ, ਦੇਸ਼ ਕਲਿੱਕ ਬਿਓਰੋ ਖਨੌਰੀ ਬਾਰਡਰ ‘ਤੇ ਕਿਸਾਨਾਂ ਨੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ, ਕਾਲੇ ਚੋਲੇ ਪਾ ਕੇ 111 ਕਿਸਾਨਾਂ ਦੇ ‘ਜਥੇ’ ਨੇ ਅੱਜ ਦੁਪਿਹਰ ਨੂੰ ਮਰਨ ਵਰਤ ਸ਼ੁਰੂ ਕਰ ਦਿੱਤਾ। ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਇੱਕਮੁੱਠਤਾ ਜ਼ਾਹਿਰ ਕਰਦਿਆਂ ਕਿਸਾਨਾਂ ਦੇ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ ਖਨੌਰੀ ਸਰਹੱਦ ‘ਤੇ 111 ਕਿਸਾਨ ਕਰਨਗੇ ਭੁੱਖ ਹੜਤਾਲ ਸ਼ੁਰੂ, ਸੁਪਰੀਮ ਕੋਰਟ ‘ਚ ਸੁਣਵਾਈ ਅੱਜਖਨੌਰੀ, 15 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ […]

Continue Reading

ਕੱਲ੍ਹ ਤੋਂ 111 ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇਗਾ

ਕੱਲ੍ਹ ਤੋਂ 111 ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇਗਾ ਢਾਬੀ ਗੁੱਜਰਾਂ: 14 ਜਨਵਰੀ, ਦੇਸ਼ ਕਲਿੰਕ ਬਿਓਰੋ-ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ 15 ਜਨਵਰੀ ਨੂੰ 111 ਕਿਸਾਨਾਂ ਦਾ ਜਥਾ ਕਾਲੇ ਚੋਲੇ ਪਾ ਕੇ ਮਰਨ ਵਰਤ ਉੱਤੇ […]

Continue Reading

ਪਾਤੜਾਂ ਵਿਖੇ ਏਕਤਾ ਲਈ ਕਿਸਾਨ ਮੀਟਿੰਗ ਨੇ ਖੇਤੀਬਾੜੀ ‘ਤੇ ਕਾਰਪੋਰੇਟ ਹਮਲੇ ਵਿਰੁੱਧ ਵਿਸ਼ਾਲ ਏਕਤਾ ਦਾ ਸੱਦਾ 

ਪਾਤੜਾਂ ਵਿਖੇ ਏਕਤਾ ਲਈ ਕਿਸਾਨ ਮੀਟਿੰਗ ਨੇ ਖੇਤੀਬਾੜੀ ‘ਤੇ ਕਾਰਪੋਰੇਟ ਹਮਲੇ ਵਿਰੁੱਧ ਵਿਸ਼ਾਲ ਏਕਤਾ ਦਾ ਸੱਦਾ  ਕਿਸਾਨ ਆਗੂਆਂ ਨੇ ਸਾਂਝੇ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਚਰਚਾ ਕਰਨ ਅਤੇ ਪਿਛਲੇ 49 ਦਿਨਾਂ ਤੋਂ ਮਰਨ ਵਰਤ ‘ਤੇ ਡੱਲੇਵਾਲ ਦੀ ਜਾਨ ਬਚਾਉਣ ਦੀ ਅਪੀਲ ਕੀਤੀ ਦਲਜੀਤ ਕੌਰ ਪਾਤੜਾਂ/ਚੰਡੀਗੜ੍ਹ, 14 ਜਨਵਰੀ, 2025: ਪੰਜਾਬ ਦੇ ਖਨੌਰੀ ਸਰਹੱਦ ਨੇੜੇ ਪਾਤੜਾਂ ਵਿਖੇ […]

Continue Reading

ਜਗਜੀਤ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ‘ਚ ਦਾਖਲ, ਲਗਾਤਾਰ ਵਿਗੜ ਰਹੀ ਸਿਹਤ, ਆਰਜ਼ੀ ਹਸਪਤਾਲ ਤਿਆਰ

ਜਗਜੀਤ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ‘ਚ ਦਾਖਲ, ਲਗਾਤਾਰ ਵਿਗੜ ਰਹੀ ਸਿਹਤ, ਆਰਜ਼ੀ ਹਸਪਤਾਲ ਤਿਆਰ ਖਨੌਰੀ, 14 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਮੰਗਲਵਾਰ) 50ਵੇਂ ਦਿਨ ‘ਚ ਦਾਖਲ ਹੋ ਗਿਆ ਹੈ। […]

Continue Reading