SKM ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ ‘ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾ

ਜੇਕਰ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸਦੀ ਜ਼ਿੰਮੇਵਾਰੀ ਕੇਂਦਰ ਅਤੇ ਹਰਿਆਣਾ ਸਰਕਾਰਾਂ ਦੀ ਹੋਵੇਗੀ: ਐੱਸਕੇਐੱਮ  ਦਲਜੀਤ ਕੌਰ  ਟੋਹਾਣਾ (ਫਤਿਹਾਬਾਦ), 4 ਜਨਵਰੀ, 2025: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ, ਅੱਜ ਇੱਥੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨਾਲ ਇੱਕ ਵਿਸ਼ਾਲ ਮਹਾਪੰਚਾਇਤ ਕੀਤੀ ਗਈ, ਜਿਸ ਵਿੱਚ ਮੋਦੀ ਸਰਕਾਰ ਨੂੰ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਢਾਂਚੇ ਦੇ ਖਰੜੇ ਨੂੰ […]

Continue Reading

ਕਿਸਾਨਾਂ ਨੇ ਅੱਜ ਖਨੌਰੀ ਬਾਰਡਰ ‘ਤੇ ਸੱਦੀ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ

ਖਨੌਰੀ, 4 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ।ਇਸ ਮਹਾਪੰਚਾਇਤ ਦੌਰਾਨ ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ […]

Continue Reading

ਕਿਸਾਨੀ ਸੰਘਰਸ਼ ਅਤੇ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਸੁਪਰੀਮ ਕੋਰਟ ਦਾ ਰੁੱਖ ਕੇਂਦਰ ਸਰਕਾਰ ਦੇ ਵਕੀਲ ਵਰਗਾ

ਦਲਜੀਤ ਕੌਰ  ਚੰਡੀਗੜ੍ਹ/ਲੁਧਿਆਣਾ, 3 ਜਨਵਰੀ, 2025: ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਦੇਸ਼ ਦੀ ਸਰਵ ਉੱਚ ਅਦਾਲਤ ਵਲੋਂ ਕੇਂਦਰ ਸਰਕਾਰ ਦੇ ਵਕੀਲ ਵਜੋਂ ਨਿਭਾਈ ਜਾ ਰਹੀ ਭੂਮਿਕਾ ਦਾ ਗੰਭੀਰ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਕਿ ਉਹ […]

Continue Reading

ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ […]

Continue Reading

ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਅਹਿਮ ਪ੍ਰੈਸ ਕਾਨਫਰੰਸ

ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਨਵੇਂ ਸਾਲ ਦੇ ਸ਼ੁਰੂਆਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਹਿਲੀ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਨੇ ਕਿਸਾਨੀ ਸੰਘਰਸ਼ ਨੂੰ ਲੈ ਕੇਂਦਰ ਦੀ ਭਾਜਪਾ ਸਰਕਾਰ ਉਤੇ ਵੱਡੇ ਹਮਲੇ ਬੋਲੇ। ਮੁੱਖ ਮੰਤਰੀ ਨੇ ਕਿਹਾ […]

Continue Reading

ਸੁਪਰੀਮ ਕੋਰਟ ਨੇ ਜਗਜੀਤ ਡੱਲੇਵਾਲ ਸੰਬੰਧੀ ਪੰਜਾਬ ਸਰਕਾਰ ਨੂੰ ਦਿਖਾਇਆ ਸਖ਼ਤ ਰੁਖ਼

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਵਿੱਚ ਅਦਾਲਤ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਖ਼ਤ ਰੁਖ਼ ਦਿਖਾਇਆ।ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਫਿਰ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ […]

Continue Reading

ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ

ਦਲਜੀਤ ਕੌਰ  ਬਰਨਾਲਾ, 01 ਜਨਵਰੀ, 2025:  ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਨਵੇਂ ਸਾਲ ਦੀ ਪਲੇਠੀ  ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ ਜਿਸਦੇ ਸ਼ੁਰੂ ਵਿੱਚ ਵਿਛੜੇ ਕਿਸਾਨ ਆਗੂ ਗੁਰਬਕਸ ਸਿੰਘ ਕੱਟੂ ਅਤੇ ਸੂਬਾ ਆਗੂ ਇੰਦਰ ਪਾਲ ਸਿੰਘ ਦੇ ਵਿਛੜੇ ਭਰਾ ਹਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ […]

Continue Reading

SKM ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਵੇਗਾ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋਸੰਯੁਕਤ ਕਿਸਾਨ ਮੋਰਚਾ ਦੇ ਆਗੂ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਇਸ ਬੈਠਕ ‘ਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਆਪਣੇ ਫੈਸਲੇ ਨੂੰ ਪਲਟਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦੇ ਹਾਈ ਪਾਵਰ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਸਰਹੱਦ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਡੱਲੇਵਾਲ ਕੈਂਸਰ ਦੇ ਮਰੀਜ਼ ਵੀ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ […]

Continue Reading