ਅਮਰੀਕਾ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਰਿਹਾਇਸ਼ੀ ਖੇਤਰਾਂ ਵਿੱਚ ਫੈਲੀ, 30 ਹਜ਼ਾਰ ਤੋਂ ਵੱਧ ਲੋਕ ਘਰੋਂ ਬੇਘਰ

ਅਮਰੀਕਾ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਰਿਹਾਇਸ਼ੀ ਖੇਤਰਾਂ ਵਿੱਚ ਫੈਲੀ, 30 ਹਜ਼ਾਰ ਤੋਂ ਵੱਧ ਲੋਕ ਘਰੋਂ ਬੇਘਰ ਵਾਸਿੰਗਟਨ, 9 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਲਾਸ ਏਂਜਲਸ ਨੇੜੇ ਤਿੰਨ ਜੰਗਲਾਂ ‘ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਸੀਐਨਐਨ ਦੇ ਅਨੁਸਾਰ, ਅੱਗ ਪਹਿਲਾਂ ਪੈਸੀਫਿਕ ਪੈਲੀਸਾਡਸ, ਈਟਨ ਅਤੇ ਹਰਸਟ ਦੇ ਜੰਗਲਾਂ ਵਿੱਚ ਲੱਗੀ […]

Continue Reading

ਲੁਧਿਆਣਾ: ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ

ਲੁਧਿਆਣਾ: 11 ਦਸੰਬਰ, ਦੇਸ਼ ਕਲਿੱਕ ਬਿਓਰੋਲੁਧਿਆਣਾ ‘ਚ ਅੱਜ ਸ਼ਾਮ ਨੂੰ ਕੇਂਦਰੀ ਜੇਲ੍ਹ ਨੇੜੇ 66 ਕੇਵੀ ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਕ ਵੱਡਾ ਟਰਾਂਸਫਾਰਮਰ ਅਤੇ ਹੋਰ ਬਿਜਲੀ ਦੀਆਂ ਤਾਰਾਂ ਸੜ ਗਈਆਂ। ਟਰਾਂਸਫਾਰਮਰ ਸੜਨ ਕਾਰਨ ਲਗਭਗ 10 ਕਿਲੋਮੀਟਰ ਏਰੀਏ ਦੀ ਬਿਜਲੀ ਚਲੀ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ […]

Continue Reading

ਝਾਂਸੀ ਦੇ ਮੈਡੀਕਲ ਕਾਲਜ ‘ਚ ਅੱਗ ਲੱਗਣ ਕਾਰਨ 10 ਨਵ ਜਨਮੇ ਬੱਚਿਆਂ ਦੀ ਮੌਤ

ਲਖਨਊ, 16 ਨਵੰਬਰ, ਦੇਸ਼ ਕਲਿਕ ਬਿਊਰੋ :ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਇਨਫੈਂਟ ਵਾਰਡ (ਐਨਆਈਸੀਯੂ) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 10 ਨਵ ਜਨਮੇ ਬੱਚਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਵਾਰਡ ਦੀ ਖਿੜਕੀ ਤੋੜ ਕੇ 37 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਘਟਨਾ ਰਾਤ ਕਰੀਬ 10:30 […]

Continue Reading

ਪੰਜਾਬ ‘ਚ ਵੱਡੇ ਸਿਲੰਡਰਾਂ ‘ਚੋਂ ਛੋਟੇ ਸਿਲੰਡਰਾਂ ‘ਚ ਗੈਸ ਭਰਨ ਦੌਰਾਨ ਲੱਗੀ ਅੱਗ, ਬੱਚੀ ਸਮੇਤ 7 ਲੋਕ ਝੁਲਸੇ

ਲੁਧਿਆਣਾ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਭਗਦੜ ਮੱਚ ਗਈ। ਅੱਗ ਇੰਨੀ ਫੈਲ ਗਈ ਕਿ ਇਸ ਨੇ 4 ਕਮਰਿਆਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਹਾਦਸੇ ‘ਚ 7 ਲੋਕਾਂ ਦੇ ਝੁਲਸਣ ਦੀ ਖਬਰ ਹੈ।ਝੁਲਸੇ ਲੋਕਾਂ ਵਿੱਚ ਇੱਕ 7 ਸਾਲ ਦੀ ਬੱਚੀ ਵੀ ਸ਼ਾਮਲ ਹੈ। ਜਿਸ ਥਾਂ ‘ਤੇ ਇਹ ਹਾਦਸਾ ਵਾਪਰਿਆ, […]

Continue Reading