ਇੰਸਪੈਕਟਰ ਕੁਲਵੰਤ ਸਿੰਘ ਨੇ ਜਿੱਤਿਆ ਗੋਲਡ ਮੈਡਲ
ਮੋਰਿੰਡਾ 7 ਦਸੰਬਰ( ਭਟੋਆ ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਤਹਿਤ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਦਿਨੋ ਦਿਨ ਵਧ ਰਹੇ ਰੁਝਾਨ ਤੋਂ ਰੋਕ ਕੇ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਉਪਰੰਤ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਗਦ ਇਨਾਮ ਨਾਮ ਦੇ ਕੇ ਹੌਸਲਾ ਅਫਜ਼ਈ ਕੀਤੀ ਗਈ ਹੈ […]
Continue Reading