ਧਨਤੇਰਸ ਤੋਂ ਪਹਿਲਾਂ ਸੋਨਾ ਚਾਂਦੀ ਹੋਰ ਹੋਏ ਮਹਿੰਗੇ
ਨਵੀਂ ਦਿੱਲੀ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਧਨਤੇਰਸ ਤੋਂ ਬਿਲਕੁਲ ਪਹਿਲਾਂ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਧਨਤੇਰਸ ਦੇ ਤਿਉਹਾਰ ‘ਤੇ ਸੋਨੇ ਦੀ ਮੰਗ ਵਧ ਜਾਂਦੀ ਹੈ, ਜਿਸ ਕਾਰਨ ਦੇਸ਼ ਵਿੱਚ ਸੋਨੇ ਦੇ ਭਾਅ ਅਸਮਾਨ ਛੂ ਰਹੇ ਹਨ। ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਉਤਾਰ-ਚੜ੍ਹਾਵ ਦੇਖਣ ਨੂੰ ਮਿਲ […]
Continue Reading