ਪੰਜਾਬ GST ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼
ਚੰਡੀਗੜ੍ਹ, 13 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਜੀ.ਐਸ.ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ […]
Continue Reading