Haryana Assembly Election Result 2024 : ਪਹਿਲਵਾਨ ਵਿਨੇਸ਼ ਫੋਗਾਟ ਨੇ ਚੋਣ ਮੈਦਾਨ ‘ਚ ਭਾਜਪਾ ਉਮੀਦਵਾਰ ਨੂੰ ਕੀਤਾ ਚਿੱਤ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿਆਸਤ ਵਿੱਚ ਆਈ ਪਹਿਲਵਾਨ ਵਿਨੇਸ਼ ਫੋਗਾਟ ਨੇ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਚਿੱਤ ਕਰ ਦਿੱਤਾ। ਜੁਲਾਨਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਉਤੇ ਚੋਣ ਲੜ ਰਹੀ ਵਿਨੇਸ਼ ਫੋਟ ਨੇ 5761 ਵੋਟਾਂ ਦੇ ਫਰਕ ਨਾਲ ਆਪਣੀ ਜਿੱਤ ਦਰਜ ਕਰ ਲਈ ਹੈ। ਜੁਲਾਨਾ ਸੀਟ ਤੋਂ […]

Continue Reading

ਕਾਂਗਰਸ ਨੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ, ਅੰਕੜੇ ਤੁਰੰਤ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿਧਾਨ ਸਭਾ ਅਤੇ ਜੰਮੂ ਕਸ਼ਮੀਰ ਚੋਣਾਂ ਦੇ ਅੱਜ ਨਤੀਜੇ ਆ ਰਹੇ ਹਨ। ਹੁਣ ਤੱਕ ਹਰਿਆਣਾ ਵਿੱਚ ਭਾਜਪਾ ਅਤੇ ਜੰਮੂ ਕਸ਼ਮੀਰ ਵਿੱਚ ਐਨਸੀ ਗਠਜੋੜ ਸਰਕਾਰ ਬਣਾਉਂਦਾ ਦਿਖਾਈ ਦੇ ਰਿਹਾ ਹੈ। ਆ ਰਹੇ ਰੁਝਾਂਨਾ ਦੇ ਵਿਚਕਾਰ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਕਾਂਗਰਸ ਨੇ ਚੋਣ ਕਮਿਸ਼ਨ […]

Continue Reading

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ 22 ਜ਼ਿਲ੍ਹਿਆਂ ਵਿੱਚ 93 ਗਿਣਤੀ ਕੇਂਦਰ ਬਣਾਏ ਗਏ ਹਨ। ਬਾਦਸ਼ਾਹਪੁਰ, ਗੁਰੂਗ੍ਰਾਮ ਅਤੇ ਪਟੌਦੀ ਵਿਧਾਨ ਸਭਾ ਸੀਟਾਂ ਦੀ ਗਿਣਤੀ ਲਈ ਦੋ-ਦੋ ਅਤੇ ਬਾਕੀ 87 ਸੀਟਾਂ ਲਈ ਇੱਕ-ਇੱਕ ਕੇਂਦਰ ਬਣਾਏ […]

Continue Reading

ਹਰਿਆਣਾ ‘ਚ ਵੋਟਿੰਗ ਦੌਰਾਨ ਕਾਂਗਰਸ, ਇਨੈਲੋ ਤੇ ਆਜ਼ਾਦ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਪਥਰਾਅ, ਕਈ ਜ਼ਖਮੀ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੌਰਾਨ ਨੂਹ ‘ਚ ਤਿੰਨ ਥਾਵਾਂ ‘ਤੇ ਪੰਗਾ ਪੈ ਗਿਆ। ਕਾਂਗਰਸ, ਇਨੈਲੋ ਅਤੇ ਆਜ਼ਾਦ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਭਾਰੀ ਪਥਰਾਅ ਹੋਇਆ।ਇਸ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ।ਸ਼ਾਂਤਮਈ ਮਾਹੌਲ ਨੂੰ ਬਣਾਈ ਰੱਖਣ ਲਈ ਚੰਦੇਨੀ, ਖਵਾਜਾ ਕਲਾਂ ਅਤੇ ਗੁਲਾਲਤਾ ਪਿੰਡਾਂ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ […]

Continue Reading