ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ ‘ਤੇ ਹਮਲਾ

ਤੇਲ ਅਵੀਬ, 17 ਨਵੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਕੈਜੇਰੀਆ ਸਥਿਤ ਘਰ ‘ਤੇ ਫਿਰ ਹਮਲਾ ਹੋਇਆ ਹੈ। ਟਾਈਮਜ਼ ਆਫ਼ ਇਜ਼ਰਾਈਲ ਮੁਤਾਬਕ ਪ੍ਰਧਾਨ ਮੰਤਰੀ ਦੇ ਘਰ ਵੱਲ ਦੋ ਫਲੇਅਰ (ਅੱਗ ਦੇ ਗੋਲੇ) ਫਾਇਰ ਕੀਤੇ ਗਏ, ਜੋ ਘਰ ਦੇ ਵਿਹੜੇ ਵਿੱਚ ਡਿੱਗੇ। ਇਜ਼ਰਾਈਲ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਮਲਾ ਕਿੱਥੋਂ […]

Continue Reading

ਇਜ਼ਰਾਈਲ ‘ਤੇ ਹਮਲੇ ਦਾ ਮਾਸਟਰਮਾਈਂਡ ਹਮਾਸ ਚੀਫ ਯਾਹਿਆ ਸਿਨਵਾਰ ਮਾਰਿਆ ਗਿਆ

ਤੇਲ ਅਵੀਵ, 18 ਅਕਤੂਬਰ, ਦੇਸ਼ ਕਲਿਕ ਬਿਊਰੋ :7 ਅਕਤੂਬਰ 2023 ਨੂੰ ਇਜ਼ਰਾਈਲ ‘ਤੇ ਹੋਏ ਹਮਲੇ ਦਾ ਮਾਸਟਰਮਾਈਂਡ ਹਮਾਸ ਚੀਫ ਯਾਹਿਆ ਸਿਨਵਾਰ ਮਾਰਿਆ ਗਿਆ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਵਿਦੇਸ਼ ਮੰਤਰੀ ਕੈਟਜ਼ ਨੇ ਵੀਰਵਾਰ ਰਾਤ ਸਿਨਵਰ ਦੀ ਮੌਤ ਦੀ ਪੁਸ਼ਟੀ ਕੀਤੀ। ਨੇਤਨਯਾਹੂ ਨੇ ਵੀਡੀਓ ਸੰਦੇਸ਼ ‘ਚ ਕਿਹਾ ਕਿ ਅਸੀਂ ਹਿਸਾਬ ਬਰਾਬਰ ਕਰ ਲਿਆ […]

Continue Reading

ਹਿਜ਼ਬੁੱਲਾ ਵਲੋਂ ਇਜ਼ਰਾਈਲ ਦੇ ਫੌਜੀ ਅੱਡੇ ‘ਤੇ ਹਮਲਾ, 4 ਫੌਜੀਆਂ ਦੀ ਮੌਤ 7 ਗੰਭੀਰ ਜ਼ਖਮੀ

ਤੇਲ ਅਵੀਵ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਲੇਬਨਾਨ ਦੇ ਅੱਤਵਾਦੀ ਸਮੂਹ ਹਿਜ਼ਬੁੱਲਾ ਨੇ ਐਤਵਾਰ ਰਾਤ ਨੂੰ ਇਜ਼ਰਾਈਲ ਦੇ ਫੌਜੀ ਅੱਡੇ ‘ਤੇ ਹਮਲਾ ਕੀਤਾ। ਇਜ਼ਰਾਈਲ ਡਿਫੈਂਸ ਫੋਰਸ ਨੇ ਦੱਸਿਆ ਕਿ ਹਿਜ਼ਬੁੱਲਾ ਦੇ ਹਮਲੇ ‘ਚ 4 ਫੌਜੀਆਂ ਦੀ ਮੌਤ ਹੋ ਗਈ ਹੈ।ਇਸ ਦੇ ਨਾਲ ਹੀ 7 ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹਨ। ਇਹ ਹਮਲਾ ਰਾਜਧਾਨੀ ਤੇਲ ਅਵੀਵ […]

Continue Reading