‘ਆਪ’ ਐਮਪੀ ਨੇ ਲੋਕ ਸਭਾ ’ਚ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਚਰਚਾ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 18 ਦਸੰਬਰ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਅੱਜ ਲੋਕ ਸਭਾ ਵਿੱਚ ਮੰਗ ਕੀਤੀ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਉਤੇ ਚਰਚਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 22 ਦਿਨਾਂ ਤੋਂ ਖਨੌਰੀ ਬਾਰਡਰ ਉਤੇ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ […]

Continue Reading

ਸੰਯੁਕਤ ਕਿਸਾਨ ਮੋਰਚਾ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਅੱਜ ਹੰਗਾਮੀ ਮੀਟਿੰਗ ਸੱਦੀ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ।ਇਸ ਤੋਂ ਬਾਅਦ […]

Continue Reading

MP ਮਲਵਿੰਦਰ ਕੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਹਾ- ਸੁਪਰੀਮ ਕੋਰਟ ਵੀ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ,ਪਰ ਮੋਦੀ ਸਰਕਾਰ ਦੀ ਉਦਾਸੀਨਤਾ ਨਿਰਾਸ਼ਾਜਨਕ ਹੈ ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ  ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ […]

Continue Reading

ਸੰਯੁਕਤ ਕਿਸਾਨ ਮੋਰਚੇ ਨੇ ਭਲਕੇ ਚੰਡੀਗੜ੍ਹ ’ਚ ਸੱਦੀ ਐਮਰਜੈਂਸੀ ਮੀਟਿੰਗ

ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿੱਕ ਬਿਓਰੋ : ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਭਲਕੇ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਖਨੌਰੀ ਬਰਡਰ ਉਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਐਂਮਰਜੈਂਸੀ […]

Continue Reading