ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਹਟਾਇਆ, ਉਮਰ ਅਬਦੁੱਲਾ ਅੱਜ CM ਵਜੋਂ ਚੁੱਕ ਸਕਦੇ ਹਨ ਸਹੁੰ

ਸ਼੍ਰੀਨਗਰ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਰਾਸ਼ਟਰਪਤੀ ਸ਼ਾਸਨ ਹਟਾਉਣ ਦਾ ਹੁਕਮ ਐਤਵਾਰ ਦੇਰ ਰਾਤ ਜਾਰੀ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਨੇ ਨਵੇਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਤੁਰੰਤ ਪਹਿਲਾਂ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨ ਦਾ ਹੁਕਮ ਜਾਰੀ ਕੀਤਾ ਹੈ।ਜੰਮੂ-ਕਸ਼ਮੀਰ ਵਿੱਚ ਪਿਛਲੀਆਂ ਵਿਧਾਨ ਸਭਾ […]

Continue Reading

ਜੰਮੂ-ਕਸ਼ਮੀਰ ਵਿਖੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ ਹੈ। ਐਨਸੀ ਗਠਜੋੜ ਫਿਲਹਾਲ 31 ਸੀਟਾਂ ‘ਤੇ ਅੱਗੇ ਹੈ। ਜਦਕਿ ਭਾਜਪਾ 28 ਸੀਟਾਂ ‘ਤੇ ਅੱਗੇ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੋਵੇਂ ਸੀਟਾਂ (ਬਡਗਾਮ […]

Continue Reading

ਅੱਜ ਆਉਣਗੇ ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜੇ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜੇ ਅੱਜ ਆਉਣਗੇ। ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਸ਼ਾਮ ਤੱਕ ਸਾਰੀਆਂ ਸੀਟਾਂ ਦੀ ਗਿਣਤੀ ਪੂਰੀ ਕਰ ਲਈ ਜਾਵੇਗੀ। ਹਾਲਾਂਕਿ ਦੁਪਹਿਰ 12 ਵਜੇ ਤੱਕ ਦੇ ਰੁਝਾਨਾਂ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ 10 ਸਾਲ ਬਾਅਦ ਸਰਕਾਰ ਕਿਸ ਦੀ ਬਣੇਗੀ। ਬਹੁਮਤ ਲਈ […]

Continue Reading