ਕਿਸਾਨਾਂ ਨੇ ਫਿਰ ਕੀਤਾ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦਾ ਐਲਾਨ

ਸ਼ੰਭੂ, 10 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਅੱਜ ਮੰਗਲਵਾਰ ਨੂੰ ਸ਼ੰਭੂ ਸਰਹੱਦ ‘ਤੇ ਹੋਈ ਬੈਠਕ ‘ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ।ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ […]

Continue Reading

ਹਾਈਕੋਰਟ ਵੱਲੋਂ ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਲਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਪਟੀਸ਼ਨਰ ਨੂੰ ਸੁਪਰੀਮ ਕੋਰਟ ਵਿੱਚ ਜਾ ਕੇ ਆਪਣਾ ਪੱਖ ਪੇਸ਼ ਕਰਨ […]

Continue Reading

ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ

ਪਟਿਆਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼ੰਭੂ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਪੁਲਿਸ, ਹਰਿਆਣਾ ਪੁਲਿਸ ਅਤੇ ਡੀਸੀ ਅੰਬਾਲਾ ਵੱਲੋਂ ਕਿਸਾਨ ਆਗੂਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਜੀਆਈ ਪਟਿਆਲਾ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅੰਬਾਲਾ ਪਰਥ ਗੁਪਤਾ, ਐਸ ਐਸ ਪੀ ਅੰਬਾਲਾ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ […]

Continue Reading

ਕਿਸਾਨਾਂ ਦੀ ਅੱਜ ਹੋ ਸਕਦੀ ਕੇਂਦਰ ਨਾਲ ਗੱਲਬਾਤ ਨਹੀਂ ਤਾਂ ਭਲਕੇ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੋਇਆ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਅੱਜ ਸ਼ੰਭੂ ਬਾਰਡਰ ’ਤੇ ਦਿੱਲੀ ਵੱਲ ਕੂਚ ਕਰਨ […]

Continue Reading