ਸ਼ੰਭੂ ਬਾਰਡਰ ਤੋਂ ਤੁਰੇ ਕਿਸਾਨੀ ਜੱਥੇ ‘ਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਸ਼ੁਰੂ, ਸਥਿਤੀ ਤਣਾਅਪੂਰਨ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਿਸਾਨਾਂ ਨੇ ਅੱਜ ਇੱਕ ਵਾਰ ਫਿਰ ਤੋਂ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਸ਼ੁਰੂ ਕੀਤਾ ਹੈ। ਕਿਸਾਨਾਂ ਦੇ ਜਥੇ ਵਿੱਚ 101 ਕਿਸਾਨ ਪੈਦਲ ਦਿੱਲੀ ਲਈ ਰਵਾਨਾ ਹੋਏ ਹਨ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਇਸ ਤੋਂ ਬਾਅਦ ਅੱਗੇ […]

Continue Reading

ਕਿਸਾਨ ਪਿੱਛੇ ਹਟੇ, 7 ਕਿਸਾਨ ਜ਼ਖਮੀ ਦੋ ਦੀ ਹਾਲਤ ਵਿਗੜੀ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਕੂਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜਥੇ ਨੂੰ ਵਾਪਸ ਬੁਲਾ ਰਹੇ ਹਾਂ। ਦਿੱਲੀ ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ […]

Continue Reading

ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਮਿਰਚਾਂ ਦੀ ਸਪਰੇਅ ਵੀ ਕੀਤੀ।ਸ਼ੰਭੂ ਬਾਰਡਰ ਵਿਖੇ 3 ਲੇਅਰ ਬੈਰੀਕੇਡਿੰਗ ਹੈ। ਹਰਿਆਣਾ ਪੁਲਿਸ ਨੇ ਸੀਮਿੰਟ ਦੀ ਪੱਕੀ ਕੰਧ ਬਣਾਈ ਹੋਈ ਹੈ। ਪੁਲਿਸ ਅਤੇ ਨੀਮ ਫੌਜੀ ਬਲ ਤਾਇਨਾਤ ਹਨ।ਪੁਲ ਦੇ ਨੇੜੇ ਕਰੀਬ 1 ਹਜ਼ਾਰ […]

Continue Reading