ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ ਪੰਜਾਬ ਭਰ ‘ਚ ਕੀਤੇ ਜਾਣਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (ਸ਼ੁੱਕਰਵਾਰ) ਨੂੰ ਪੰਜਾਬ ਭਰ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹਾ ਹੈੱਡਕੁਆਰਟਰ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਉਹ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਂ ਜ਼ਿਲ੍ਹਾ ਮੈਜਿਸਟਰੇਟ (ਡੀ.ਸੀ.) ਨੂੰ […]

Continue Reading

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ (ਭ […]

Continue Reading

ਕੱਟੇ ਚਲਾਨ ਨਾ ਭਰਨ ਦੀ ਸੂਰਤ ‘ਚ ਵਾਹਨ ਹੋਣਗੇ ਬਲੈਕ ਲਿਸਟ

ਫਾਜ਼ਿਲਕਾ: 27 ਮਾਰਚ , ਦੇਸ਼ ਕਲਿੱਕ ਬਿਓਰੋ ਰਿਜ਼ਨਲ ਟਰਾਂਸਪੋਰਟ ਅਫ਼ਸਰ ਫਾਜ਼ਿਲਕਾ ਸ. ਗੁਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੂਬੇ ਅੰਦਰ ਮੋਟਰ ਵ੍ਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਜੇਕਰ ਸੈਂਟਰਲ ਮੋਟਰ ਵ੍ਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ […]

Continue Reading

ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਕੂਲ, CM ਦੇ ਹੁਕਮਾਂ ‘ਤੇ ਤਿਆਰੀ ਸ਼ੁਰੂ

ਲਖਨਊ, 27 ਮਾਰਚ, ਦੇਸ਼ ਕਲਿਕ ਬਿਊਰੋ :ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਸਕੂਲ ਖੁੱਲ੍ਹੇ ਰਹਿਣਗੇ। ਇਸ ਵਾਰ ਸਕੂਲੀ ਬੱਚਿਆਂ ਲਈ ਸਮਰ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿੱਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਵਾਧੂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੁਕਮਾਂ ‘ਤੇ ਮੁੱਢਲੀ ਸਿੱਖਿਆ ਵਿਭਾਗ ਨੇ ਇਸ ਦੀ ਤਿਆਰੀ ਸ਼ੁਰੂ […]

Continue Reading

ਦੇਸ਼ ‘ਚ UPI ਸੇਵਾਵਾਂ ਕਈ ਘੰਟੇ ਰਹੀਆਂ Down, ਲੋਕਾਂ ਨੂੰ ਲੈਣ-ਦੇਣ ਕਰਨ ‘ਚ ਆਈ ਦਿੱਕਤ

ਨਵੀਂ ਦਿੱਲੀ, 27 ਮਾਰਚ, ਦੇਸ਼ ਕਲਿਕ ਬਿਊਰੋ :ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਸੇਵਾਵਾਂ ਦੇਸ਼ ‘ਚ ਕਰੀਬ ਢਾਈ ਘੰਟੇ ਤੱਕ ਡਾਊਨ ਰਹੀਆਂ। ਇਸ ਮਿਆਦ ਦੇ ਦੌਰਾਨ, ਲੋਕਾਂ ਨੂੰ ਗੂਗਲ ਪੇ, ਫੋਨ ਪੇ ਅਤੇ ਪੇਟੀਐਮ ਵਰਗੀਆਂ ਐਪਾਂ ਤੋਂ ਰਕਮ ਟ੍ਰਾਂਸਫਰ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ 10 ਤੋਂ ਵੱਧ ਬੈਂਕਾਂ ਦੀਆਂ ਯੂਪੀਆਈ ਅਤੇ ਨੈੱਟ […]

Continue Reading