ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 4.5 ਕਿਲੋ ਹੈਰੋਇਨ ਸਣੇ 7 ਸਮੱਗਲਰ ਗ੍ਰਿਫਤਾਰ
ਅੰਮ੍ਰਿਤਸਰ, 27 ਮਾਰਚ, ਦੇਸ਼ ਕਲਿਕ ਬਿਊਰੋ :ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਅਹਿਮ ਕਾਰਵਾਈਆਂ ਦੌਰਾਨ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਪੁਲਿਸ ਨੇ 7 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। […]
Continue Reading