ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ

ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਲਈ 450 ਕਰੋੜ ਰੁਪਏ ਰਾਖਵੇਂ:ਅਗਲੇ ਸਾਲ ਵੀ ਰਹੇਗੀ ਜਾਰੀ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਆਮ ਲੋਕਾਂ, ਵਿਅਕਤੀਗਤ ਤੌਰ […]

Continue Reading

ਪੰਜਾਬ ਸਰਕਾਰ ਵੱਲੋਂ ਪਹਿਲੀ ਡਰੱਗ ਜਨਗਣਨਾ ਕਰਵਾਉਣ ਦਾ ਫੈਸਲਾ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab Budget ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਗੱਠਜੋੜ ਨੂੰ ਜੜ੍ਹੋਂ ਪੁੱਟਣ ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਇੱਕ ਡਰੱਗ ਸੈਂਸਸ ਕਰਨ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਪਹਿਲੀ ਵਾਰ ਡਰੱਗ ਸੈਂਸਸ ਹੋਣ ਜਾ ਰਹੀ […]

Continue Reading

ਸਿਹਤ ਬੀਮਾ ਯੋਜਨਾ 5 ਲੱਖ ਤੋਂ ਵਧਾ ਕੇ 10 ਲੱਖ ਕੀਤੀ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab budget ਪੰਜਾਬ ਦੇ ਵਿਤ ਮੰਤਰੀ ਹਰਪਾਲ ਚੀਮਾ ਨੇ ਬਜਟ ਵਿੱਚ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਬੀਮਾ ਕਵਰ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਆਪਣਾ ਚੌਥਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਰਾਜ ਦੇ […]

Continue Reading

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅੱਜ ਆਵੇਗਾ ਜੇਲ੍ਹ ‘ਚੋਂ ਬਾਹਰ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅਦਾਲਤ ‘ਚੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ ‘ਚੋਂ ਬਾਹਰ ਆਵੇਗਾ। ਉਹ ਵਾਰਦਾਤ ਦੇ 110 ਦਿਨਾਂ ਬਾਅਦ ਤੋਂ ਰੋਪੜ ਜੇਲ੍ਹ ਵਿੱਚ ਬੰਦ ਹੈ। ਅਦਾਲਤ ਦਾ ਹੁਕਮ ਮਿਲਣ ਤੋਂ ਬਾਅਦ ਉਹ 4 ਮਹੀਨੇ […]

Continue Reading

Punjab Budget : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਟਕਦੇ ਮੁੱਦਿਆਂ ਨੂੰ ਲੈ ਕੇ ਵਿੱਤ ਮੰਤਰੀ ਨੇ ਦਿੱਤਾ ਅਹਿਮ ਬਿਆਨ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੁੱਦਿਆਂ ਉਤੇ ਬੋਲਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਵੀ ਪੜ੍ਹੋ : […]

Continue Reading

Punjab Budget : ਸਿੱਖਿਆ ਖੇਤਰ ਲਈ 17,975 ਕਰੋੜ ਖਰਚੇ ਜਾਣਗੇ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : Punjab Budget ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ।

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ ;Punjab Budget ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ Budget ਪੇਸ਼ ਕਰ ਰਹੇ ਹਨ। 2.36 ਲੱਖ ਕਰੋੜ ਰੁਪਏ ਦਾ ‘ਬਦਲਦਾ ਪੰਜਾਬ’ ਥੀਮ ਵਾਲਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ‘ਤੇ ਭਾਸ਼ਣ ਸ਼ੁਰੂ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਚੌਥਾ ਬਜਟ ਪੇਸ਼ ਕਰਨ ਜਾ ਰਿਹਾ ਹਾਂ। ਮੇਰੇ ਲਈ ਇਹ ਸਨਮਾਨ ਦੀ ਗੱਲ ਹੈ। ਪਿਛਲੇ ਤਿੰਨ ਸਾਲਾਂ ਵਿੱਚ ਆਈਆਂ ਤਬਦੀਲੀਆਂ ਦੀ ਤਸਵੀਰ ਪੇਸ਼ […]

Continue Reading

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਲੁਧਿਆਣਾ, 25 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਅਤੇ ਲੋੜੀਂਦੇ ਬਦਲਾਅ ਲਿਆ ਸਕਣ। ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਇਕੱਠ […]

Continue Reading

8000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 25 ਮਾਰਚ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ […]

Continue Reading