ਬੈਂਕ ਲੋਨ ਦੀ ਅਦਾਇਗੀ ਨਾ ਕਰਨ ‘ਤੇ ਪੰਜਾਬ ਦੀ ਇੱਕ ਹਵੇਲੀ ਸੀਲ

ਕਪੂਰਥਲਾ, 29 ਮਾਰਚ, ਦੇਸ਼ ਕਲਿਕ ਬਿਊਰੋ :ਬੈਂਕ ਆਫ ਬੜੌਦਾ ਦੀ ਰਿਕਵਰੀ ਟੀਮ ਨੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਸਥਿਤ ਕਪੂਰਥਲਾ ਹਵੇਲੀ ਨੂੰ ਸੀਲ ਕਰਕੇ ਪ੍ਰਤੀਕਾਤਮਕ ਕਬਜ਼ਾ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਵੇਲੀ ਦੇ ਹਿੱਸੇਦਾਰਾਂ ਨੇ ਬੈਂਕ ਤੋਂ ਲੱਖਾਂ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਨੂੰ ਵਾਪਸ ਨਹੀਂ ਕੀਤਾ ਗਿਆ। ਬੈਂਕ ਦੇ ਰਿਕਵਰੀ […]

Continue Reading

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]

Continue Reading

ਸੂਬਾ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਦੀ ਤਨਖਾਹ ਵਧਾਈ, ਖਜ਼ਾਨੇ ‘ਤੇ ਪਵੇਗਾ ਕਰੋੜਾਂ ਰੁਪਏ ਦਾ ਬੋਝ

ਚੰਡੀਗ੍ੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋHimachal News ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਅੱਜ ਤਿੰਨ ਬਿੱਲ ਪਾਸ ਕੀਤੇ ਜਿਨ੍ਹਾਂ ਵਿੱਚ ਮੁੱਖ ਮੰਤਰੀ, ਮੰਤਰੀਆਂ, ਸਪੀਕਰ, ਡਿਪਟੀ ਸਪੀਕਰ ਅਤੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਵਿੱਚ 24 ਪ੍ਰਤੀਸ਼ਤ ਵਾਧੇ ਦਾ ਪ੍ਰਸਤਾਵ ਹੈ ਅਤੇ ਸੋਧ ਨੂੰ ਕੀਮਤ ਸੂਚਕਾਂਕ ਨਾਲ ਜੋੜਿਆ ਗਿਆ ਹੈ।  ਇਸ ਵਾਧੇ ਨਾਲ ਸਰਕਾਰੀ ਖਜ਼ਾਨੇ ‘ਤੇ ਲਗਭਗ 24 […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਤੇ ਤਿੰਨ ਲੱਖ ਤੋਂ ਵੱਧ ਦੀ ਹਵਾਲਾ ਰਾਸ਼ੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 29 ਮਾਰਚ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕਾਂ ਵਿਰੁੱਧ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ, ਅਤੇ ₹3,05,010/- ਹਵਾਲਾ ਦੀ ਨਕਦੀ […]

Continue Reading

ਜੱਜ ਦੇ ਘਰ ਨਕਦੀ ਭੇਜਣ ਮਾਮਲੇ ‘ਚ ਫੈਸਲਾ ਅੱਜ

ਚੰਡੀਗੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਜੱਜ ਦੇ ਘਰ ਨਕਦੀ ਸੁੱਟਣ ਮਾਮਲੇ ‘ਚ ਅੱਜ ਫੈਸਲਾ ਸੁਣਾਇਆ ਜਾਵੇਗਾ। ਅੱਜ ਤੋਂ 17 ਸਾਲ ਪਹਿਲਾਂ ਜਸਟਿਸ ਨਿਰਮਲ ਯਾਦਵ ਦੇ ਘਰ ਨਕਦੀ ਭੇਜਣ ਦਾ ਮਾਮਲਾ ਸਾਹਮਣੇ ਆਇਆ ਸੀ। ਅਦਾਲਤ ਕੋਲ ਪਹੁੰਚੇ ਸਬੂਤਾਂ ‘ਤੇ ਵਕੀਲਾਂ ਵੱਲੋਂ ਬਹਿਸ 27 ਮਾਰਚ ਨੂੰ ਸਮਾਪਤ ਹੋ ਗਈ ਸੀ ਅਤੇ […]

Continue Reading

ਬਿਜਲੀ ਦਰਾਂ ਨੂੰ ਲੈਕੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ, 29 ਮਾਰਚ, ਦੇਸ਼ ਕਲਿੱਕ ਬਿਊਰੋ :ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ ਕੀਤੀਆਂ ਗਈਆਂ ਹਨ। ਆਦੇਸ਼ਾਂ ਵਿੱਚ, ਕਮਿਸ਼ਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ […]

Continue Reading

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ

ਮੋਹਾਲੀ, 29 ਮਾਰਚ, ਦੇਸ਼ ਕਲਿਕ ਬਿਊਰੋ :School Timing ਪੰਜਾਬ ਵਿੱਚ ਸਕੂਲ ਖੁੱਲ੍ਹਣ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ।ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।ਸਰਕਾਰ ਵੱਲੋਂ ਇਹ ਫ਼ੈਸਲਾ ਮੌਸਮੀ ਤਬਦੀਲੀ ਨੂੰ ਦੇਖਦਿਆਂ ਲਿਆ ਗਿਆ ਹੈ। 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ ਪ੍ਰਾਇਮਰੀ, ਮਿਡਲ, […]

Continue Reading

ਪਹਾੜਾਂ ‘ਚ ਤਾਜ਼ਾ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਤਾਪਮਾਨ ਘਟਿਆ, ਰਾਤ ਨੂੰ ਲੱਗਣ ਲੱਗੀ ਠੰਢ

ਚੰਡੀਗੜ੍ਹ, 29 ਮਾਰਚ, ਦੇਸ਼ ਕਲਿਕ ਬਿਊਰੋ :weather today ਜੰਮੂ-ਕਸ਼ਮੀਰ ਦੇ ਪਹਾੜਾਂ ‘ਚ ਤਾਜ਼ਾ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਅਜਿਹਾ ਮੌਸਮ ਦੋ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਪਰ 30 ਮਾਰਚ ਤੋਂ ਬਾਅਦ ਫਿਰ ਤੋਂ ਤਾਪਮਾਨ 3 ਤੋਂ 5 ਡਿਗਰੀ ਵੱਧ ਜਾਵੇਗਾ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ […]

Continue Reading

‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ […]

Continue Reading

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਚੰਡੀਗੜ੍ਹ, 28 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਅੱਜ ਪੰਜਾਬ ਵਿਧਾਨ ਸਭਾ ਨੇ ਸਰਸਸੰਮਤੀ ਨਾਲ ਪਾਸ ਕਰ ਦਿੱਤਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ […]

Continue Reading