AAP ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ

ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ‘ਆਪ’ ਦੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਅਸੀਂ ਓਵਰ ਕਾਨਫੀਡੈਂਟ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਇਕੱਲੇ ਲੜਨ ਦੇ ਸਮਰੱਥ ਹਾਂ।’ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪਿਛਲੇ 10 ਸਾਲਾਂ ਤੋਂ ਦਿੱਲੀ ਵਿਧਾਨ ਸਭਾ ਵਿੱਚ […]

Continue Reading

ਕਾਂਗਰਸ ਨੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ, ਅੰਕੜੇ ਤੁਰੰਤ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿਧਾਨ ਸਭਾ ਅਤੇ ਜੰਮੂ ਕਸ਼ਮੀਰ ਚੋਣਾਂ ਦੇ ਅੱਜ ਨਤੀਜੇ ਆ ਰਹੇ ਹਨ। ਹੁਣ ਤੱਕ ਹਰਿਆਣਾ ਵਿੱਚ ਭਾਜਪਾ ਅਤੇ ਜੰਮੂ ਕਸ਼ਮੀਰ ਵਿੱਚ ਐਨਸੀ ਗਠਜੋੜ ਸਰਕਾਰ ਬਣਾਉਂਦਾ ਦਿਖਾਈ ਦੇ ਰਿਹਾ ਹੈ। ਆ ਰਹੇ ਰੁਝਾਂਨਾ ਦੇ ਵਿਚਕਾਰ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਕਾਂਗਰਸ ਨੇ ਚੋਣ ਕਮਿਸ਼ਨ […]

Continue Reading

ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਰੁਝਾਨਾਂ ’ਚ ਭਾਜਪਾ ਕਾਂਗਰਸ ਤੋਂ ਅੱਗੇ ਨਿਕਲੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਚੱਲ ਰਹੀ ਸੀ। 9.50 ਵਜੇ ਤੱਕ ਆਏ ਰੁਝਾਨਾਂ ਮੁਤਾਬਕ ਭਾਜਪਾ ਨੇ ਕਾਂਗਰਸ ਨੂੰ ਪਿੱਛੇ ਪਿਛਾੜ ਦਿੱਤਾ ਹੈ। ਹਰਿਆਣਾ ਵਿੱਚ ਭਾਜਪਾ 47 ਸੀਟਾਂ, ਕਾਂਗਰਸ 39 ਅਤੇ ਹੋਰ 3 ਸੀਟਾਂ […]

Continue Reading

ਜੰਮੂ-ਕਸ਼ਮੀਰ ਵਿਖੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ ਹੈ। ਐਨਸੀ ਗਠਜੋੜ ਫਿਲਹਾਲ 31 ਸੀਟਾਂ ‘ਤੇ ਅੱਗੇ ਹੈ। ਜਦਕਿ ਭਾਜਪਾ 28 ਸੀਟਾਂ ‘ਤੇ ਅੱਗੇ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੋਵੇਂ ਸੀਟਾਂ (ਬਡਗਾਮ […]

Continue Reading

ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸਭ ਤੋਂ ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਚੱਲ ਰਹੀ ਹੈ।ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਹੈ।ਇਸ ਦੌਰਾਨ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਵਿੱਚ ਸਥਿਤ ਸ਼੍ਰੀ ਦੱਖਣਮੁਖੀ ਹਨੂੰਮਾਨ ਮੰਦਿਰ ਵਿੱਚ ਪੂਜਾ […]

Continue Reading

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ 22 ਜ਼ਿਲ੍ਹਿਆਂ ਵਿੱਚ 93 ਗਿਣਤੀ ਕੇਂਦਰ ਬਣਾਏ ਗਏ ਹਨ। ਬਾਦਸ਼ਾਹਪੁਰ, ਗੁਰੂਗ੍ਰਾਮ ਅਤੇ ਪਟੌਦੀ ਵਿਧਾਨ ਸਭਾ ਸੀਟਾਂ ਦੀ ਗਿਣਤੀ ਲਈ ਦੋ-ਦੋ ਅਤੇ ਬਾਕੀ 87 ਸੀਟਾਂ ਲਈ ਇੱਕ-ਇੱਕ ਕੇਂਦਰ ਬਣਾਏ […]

Continue Reading

ਅੱਜ ਆਉਣਗੇ ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜੇ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜੇ ਅੱਜ ਆਉਣਗੇ। ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਸ਼ਾਮ ਤੱਕ ਸਾਰੀਆਂ ਸੀਟਾਂ ਦੀ ਗਿਣਤੀ ਪੂਰੀ ਕਰ ਲਈ ਜਾਵੇਗੀ। ਹਾਲਾਂਕਿ ਦੁਪਹਿਰ 12 ਵਜੇ ਤੱਕ ਦੇ ਰੁਝਾਨਾਂ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ 10 ਸਾਲ ਬਾਅਦ ਸਰਕਾਰ ਕਿਸ ਦੀ ਬਣੇਗੀ। ਬਹੁਮਤ ਲਈ […]

Continue Reading