ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਮਹੀਨੇ ਵਿੱਚ ਜੋ ਕੰਮ ਕੀਤੇ, ਪਿਛਲੀਆਂ ਸਰਕਾਰਾਂ ਵੀਹ ਸਾਲਾਂ ਵਿੱਚ ਨਹੀਂ ਕਰ ਸਕੀਆਂ : ਮਨੀਸ਼ ਸਿਸੋਦੀਆ
ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ‘ਤੇ ਇੱਕ ਬਿਆਨ ਦਿੰਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਸ਼ਾਨਦਾਰ ਕੰਮ ਕੀਤੇ ਹਨ। ਮੀਡੀਆ ਨਾਲ ਗੱਲ ਕਰਦਿਆਂ, ਸਿਸੋਦੀਆ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚੋਂ […]
Continue Reading