ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਬੈਨਰ ਕੀਤਾ ਜਾਰੀ
ਲੱਛਣ ਦਿੱਖਣ ਤੇ ਨੇੜੇ ਦੇ ਹਸਪਤਾਲ ਵਿੱਚ ਕਰੋ ਸੰਪਰਕ-ਸਿਵਲ ਸਰਜਨ ਫਰੀਦਕੋਟ 8 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਫਰੀਦਕੋਟ ਵੱਲੋ ਜਿਲ੍ਹਾ ਵਾਸੀਆਂ ਨੂੰ ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਵੱਲੋ ਬੈਨਰ ਜਾਰੀ ਕੀਤਾ ਗਿਆ। ਇਸ ਮੋਕੇ ਸਿਵਲ ਸਰਜਨ ਡਾ.ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ […]
Continue Reading