ਸਿਵਲ ਸਰਜਨ ਨੇ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ ਲਈ ਰਵਾਨਾ ਕੀਤਾ
ਫਰੀਦਕੋਟ 11 ਅਕਤੂਬਰ, ਦੇਸ਼ ਕਲਿੱਕ ਬਿਓਰੋ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਅੰਦਰ ਡੇਂਗੂ ਦੇ ਪ੍ਰਭਾਵ ਨੂੰ ਰੋਕਣ ਲਈ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆ ਹਨ। ਇਸ ਸਬੰਧ ਵਿੱਚ ਅੱਜ ”ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਤਹਿਤ ਸਿਵਲ ਸਰਜਨ ਵੱਲੋਂ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ […]
Continue Reading