ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ

ਸ੍ਰੀ ਮੁਕਤਸਰ ਸਾਹਿਬ 18 ਦਸੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ  ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  19 ਦਸੰਬਰ 2024 ਦੀ ਸ਼ਾਮ 6.00 ਵਜੇ ਤੋਂ ਮਿਤੀ 21 ਦਸੰਬਰ  2024 ਨੂੰ ਵੋਟਾਂ ਦੀ ਪ੍ਰਕਿਰਿਆ / ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ […]

Continue Reading

ਬੀਬੀ ਮਾਣੂੰਕੇ ਵੱਲੋਂ ਨਗਰ ਨਿਗਮ ਤੇ ਨਗਰ-ਪੰਚਾਇਤ ਚੋਣਾਂ ‘ਚ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

ਲੁਧਿਆਣਾ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਹਲਕਾ ਜਗਰਾਉਂ ਦੇ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੇ ਸੀਨਅਰ ਆਗੂ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪਾਰਟੀ ਵੱਲੋਂ ਨਗਰ-ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲਗਾਈ ਗਈ ਜ਼ਿੰਮੇਵਾਰੀ ਤਹਿਤ ਲੁਧਿਆਣਾ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੀਆਂ ਚੋਣ ਸਰਗਰਮੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਉਪਰੰਤ ਬੀਬੀ […]

Continue Reading