ਪਟਿਆਲਾ: ਭਾਜਪਾ ਉਮੀਦਵਾਰਾਂ ਨੇ ਲਾਏ ਫਾਈਲਾਂ ਖੋਹੇ ਜਾਣ ਦੇ ਦੋਸ਼

ਪਟਿਆਲਾ: 12 ਦਸੰਬਰ, ਦੇਸ਼ ਕਲਿੱਕ ਬਿਓਰੋਪਟਿਆਲਾ ਵਿਖੇ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਇੱਕ ਵਿਅਕਤੀ ਵਲੋਂ ਦੋ ਭਾਜਪਾ ਉਮੀਦਵਾਰਾਂ ਦੀਆਂ ਨਾਮਜ਼ਦਗੀ ਵਾਲੀਆਂ ਫ਼ਾਈਲਾਂ ਖੋਹ ਲਈਆਂ ਗਈਆਂ ਅਤੇ ਫਾਈਲਾਂ ਖੋਹ ਕੇ ਮੌਕੇ ਤੋਂ ਫਰਾਰ ਹੋ ਗਿਆ। ਭਾਜਪਾ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਇਹ ਘਟਨਾ ਪੁਲਿਸ […]

Continue Reading

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਅੱਜ ਆਖਰੀ ਤਾਰੀਕ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਅੱਜ ਆਖਰੀ ਤਾਰੀਕ ਹੈ।ਨਾਮਜ਼ਦਗੀ ਪੱਤਰ ਅੱਜ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਿਹਰ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ। ਰਾਜ ਚੋਣ […]

Continue Reading

ਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆ

ਚੰਡੀਗੜ੍ਹ, 11 ਦਸੰਬਰ 2024: ਦੇਸ਼ ਕਲਿੱਕ ਬਿਓਰੋ ਸਥਾਪਤ ਨਿਯਮਾਂ ਅਤੇ ਕਾਨੂੰਨ ਦੇ ਵੱਖ-ਵੱਖ ਉਪਬੰਧਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਖ਼ਤ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ […]

Continue Reading

ਮਿਉਂਸਪਲ ਅਤੇ ਨਗਰ ਪੰਚਾਇਤ ਚੋਣਾਂ ਸਬੰਧੀ ਅੱਜ ਤੱਕ ਕੁੱਲ ਛੇ ਨਾਮਜ਼ਦਗੀਆਂ ਹੋਈਆਂ ਪ੍ਰਾਪਤ

ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਸਬੰਧੀ ਅੱਜ ਤੱਕ ਕੁੱਲ ਛੇ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚ ਨਗਰ ਨਿਗਮ ਅੰਮ੍ਰਿਤਸਰ ਲਈ ਇੱਕ ਨਾਮਜ਼ਦਗੀ, ਨਗਰ ਨਿਗਮ ਲੁਧਿਆਣਾ ਲਈ ਇੱਕ ਨਾਮਜ਼ਦਗੀ, ਨਗਰ ਕੌਂਸਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਲਈ ਇੱਕ ਨਾਮਜ਼ਦਗੀ, […]

Continue Reading

ਭਾਜਪਾ-ਕਾਂਗਰਸ ਨੂੰ ਝਟਕਾ! ਸਾਬਕਾ ਕੌਂਸਲਰ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ

ਜਲੰਧਰ, 10 ਦਸੰਬਰ, ਦੇਸ਼ ਕਲਿੱਕ ਬਿਓਰੋ  ਜਲੰਧਰ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਹੋਰ ਵੱਡੀ ਮਜਬੂਤੀ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।  ਮੰਗਲਵਾਰ ਨੂੰ ਦੋਵੇਂ ਪਾਰਟੀਆਂ ਦੇ ਸਾਬਕਾ ਕੌਂਸਲਰਾਂ ਸਮੇਤ ਕਈ ਸਥਾਨਕ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਵਾਰਡ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: 9 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ

ਅੰਮ੍ਰਿਤਸਰ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਕਮੇਟੀ ਪਧਾਨ ਹਰਜਿੰਦਰ ਸਿੰਘ ਧਾਮੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨਗਰ ਨਿਗਮ ਤੇ ਕੌਂਸਲ ਚੋਣਾ ਅੱਗੇ ਪਾਈਆਂ ਜਾਣ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਪੰਜਾਬ ਅੰਦਰ ਨਿਗਮ ਤੇ ਕੌਂਸਲ ਚੋਣਾਂ ਦਸੰਬਰ ਮਹੀਨੇ ਵਿੱਚ ਨਾ ਕਰਵਾਈਆਂ […]

Continue Reading

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਦਾ ਕੀਤਾ ਗਠਨ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਵਿੱਚ 21 ਦਸੰਬਰ ਨੂੰ ਹੋ ਰਹੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਜਲੰਧਰ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਦੀਆਂ ਸਕਰੀਨਿੰਗ ਕਮੇਟੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ।

Continue Reading

5 ਨਗਰ ਨਿਗਮਾਂ ਤੇ 42 ਨਗਰ ਕੌਂਸਲ ਚੋਣਾਂ ਦਾ ਅੱਜ ਹੋਵੇਗਾ ਐਲਾਨ

ਚੰਡੀਗੜ੍ਹ: 8 ਦਸੰਬਰ,ਦੇਸ਼ ਕਲਿੱਕ ਬਿਓਰੋ:ਪੰਜਾਬ ਦੀਆਂ ਦੇ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾ ਦੀਆਂ ਮਿਤੀਆਂ ਦਾ ਅੱਜ ਐਲਾਨ ਕੀਤਾ ਜਾਵੇਗਾ। ਇਸ ਸੰਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਉਹਨਾਂ ਵੱਲੋਂ ਸਵੇਰੇ 11.30 ਵਜੇ ਪ੍ਰੈਸ ਕਾਨਫਰੰਸ ਕਰ ਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਰਿਹਾ […]

Continue Reading