ਜੰਮੂ-ਕਸ਼ਮੀਰ ਦੇ ਕਠੂਆ ‘ਚ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਢੇਰ, 3 ਜਵਾਨ ਸ਼ਹੀਦ

ਸ਼੍ਰੀਨਗਰ, 28 ਮਾਰਚ, ਦੇਸ਼ ਕਲਿਕ ਬਿਊਰੋ :Jammu & Kashmir ਦੇ ਕਠੂਆ ਜ਼ਿਲੇ ਦੇ ਦੂਰ-ਦੁਰਾਡੇ ਜੰਗਲੀ ਖੇਤਰ ‘ਚ ਸੁਰੱਖਿਆ ਬਲਾਂ ਨੇ ਦਿਨ ਭਰ ਚੱਲੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਮੁਕਾਬਲੇ ‘ਚ ਜੰਮੂ-ਕਸ਼ਮੀਰ ਪੁਲਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਦੇ ਤਿੰਨ ਜਵਾਨ ਵੀ ਜ਼ਖਮੀ ਹੋ ਗਏ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।ਤਿੰਨ ਸ਼ਹੀਦ ਜਵਾਨਾਂ […]

Continue Reading