ਨਵੇਂ ਸਾਲ ਦਾ ਸ਼ਾਨਦਾਰ ਸਵਾਗਤ
ਚੰਡੀਗੜ੍ਹ, 1 ਜਨਵਰੀ,ਦੇਸ਼ ਕਲਿੱਕ ਬਿਓਰੋ : ਬੀਤੇ ਸਾਲ 2024 ਨੂੰ ਲੋਕਾਂ ਨੇ ਅਲਵਿਦਾ ਕਹਿੰਦੇ ਹੋਏ ਨਵੇਂ ਸਾਲ 2025 ਦਾ ਸ਼ਾਨਦਾਰ ਸਵਾਗਤ ਕੀਤਾ। ਦੇਸ਼ ਅਤੇ ਦੁਨੀਆ ਵਿੱਚ ਨਵੇਂ ਸਾਲ 2025 ਦਾ ਲੋਕਾਂ ਨੇ ਆਪੋ ਆਪਣੇ ਤਰੀਕੇ ਨਾਲ ਸਵਾਗਤ ਕੀਤਾ। ਨਵੇਂ ਸਾਲ ਦੇ ਜਸ਼ਨ ਵਿੱਚ ਲੋਕ ਨੇ ਕਈ ਥਾਵਾਂ ਉਤੇ ਪ੍ਰੋਗਰਾਮ ਤੇ ਪਾਰਟੀਆਂ ਦਾ ਆਯੋਜਨ ਕੀਤਾ। ਜਦੋਂ […]
Continue Reading