ਪੰਜਾਬ ‘ਚ ਸਵੇਰੇ-ਸਵੇਰੇ NIA ਵੱਲੋਂ ਕਈ ਥਾਂਈਂ ਛਾਪੇਮਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਏਜੰਸੀ NIA ਨੇ ਪੰਜਾਬ ‘ਚ ਸਵੇਰੇ ਸਵੇਰੇ ਛਾਪੇਮਾਰੀ ਕੀਤੀ ਹੈ।ਅੱਜ ਬੁੱਧਵਾਰ ਸਵੇਰੇ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ, ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੇਨਿਊ ਦੇ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਪਤਾ ਲੱਗਿਆ ਹੈ […]

Continue Reading

NIA ਵੱਲੋਂ 5 ਰਾਜਾਂ ‘ਚ 22 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ

ਨਵੀਂ ਦਿੱਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਮਹਾਰਾਸ਼ਟਰ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਅਸਾਮ ਅਤੇ ਦਿੱਲੀ ‘ਚ 22 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। NIA ਨੇ ਇੱਕ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਵਿੱਚ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। NIA ਨੂੰ […]

Continue Reading

NIA ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ

ਅੰਮ੍ਰਿਤਸਰ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ […]

Continue Reading