ਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ (NPFAM) ਰੱਦ ਕੀਤੇ ਗਏ 3 ਖੇਤੀ ਕਾਨੂੰਨਾਂ ਨਾਲੋਂ ਖ਼ਤਰਨਾਕ ਕਰਾਰ
ਦਲਜੀਤ ਕੌਰ ਚੰਡੀਗੜ੍ਹ/ਨਵੀਂ ਦਿੱਲੀ, 3 ਜਨਵਰੀ, 2024: ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਢਾਂਚਾ (NPFAM) NDA3 ਸਰਕਾਰ ਦਾ ਢਾਂਚਾ NDA2 ਸਰਕਾਰ ਦੇ 3 ਰੱਦ ਕੀਤੇ ਗਏ ਖੇਤੀ ਕਾਨੂੰਨਾਂ ਨਾਲੋਂ ਵਧੇਰੇ ਖ਼ਤਰਨਾਕ ਕਰਾਰ ਦਿੱਤਾ ਹੈ। ਜੇਕਰ ਨੀਤੀਗਤ ਢਾਂਚਾ ਲਾਗੂ ਕੀਤਾ ਜਾਂਦਾ ਹੈ ਤਾਂ ਇਹ ਰਾਜ ਸਰਕਾਰਾਂ ਦੇ ਸੰਘੀ ਅਧਿਕਾਰਾਂ ਨੂੰ ਖਤਮ ਕਰ ਦੇਵੇਗਾ ਅਤੇ […]
Continue Reading