One Nation One Election ਬਿੱਲ ਲੋਕ ਸਭਾ ‘ਚ ਪੇਸ਼

ਨਵੀਂ ਦਿੱਲੀ: 17 ਦਸੰਬਰ, ਦੇਸ਼ ਕਲਿੱਕ ਬਿਓਰੋਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਲੋਕ ਸਭਾ ਵਿੱਚ One Nation One Election ਬਿੱਲ ਪੇਸ਼ ਕੀਤਾ ਜੋ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਾਉਣ ਦੀ ਵਿਵਸਥਾ ਕਰਦਾ ਹੈ।ਕਾਂਗਰਸੀ ਆਗੂਆਂ ਨੇ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਬਿੱਲ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਮੈਂਬਰ ਸ਼ੁਰੂਆਤੀ ਪੜਾਅ ‘ਤੇ ਕਿਸੇ […]

Continue Reading

ਸਰਕਾਰ ਅੱਜ ਲੋਕ ਸਭਾ ਵਿੱਚ ਇੱਕ ਦੇਸ਼-ਇੱਕ ਚੋਣ ਨਾਲ ਜੁੜੇ 2 ਬਿੱਲ ਪੇਸ਼ ਕਰੇਗੀ

ਨਵੀਂ ਦਿੱਲੀ, 17 ਦਸੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦੇ 17ਵੇਂ ਦਿਨ ਅੱਜ ਸਰਕਾਰ ਲੋਕ ਸਭਾ ਵਿੱਚ One Nation One Election ਨਾਲ ਜੁੜੇ 2 ਬਿੱਲ ਪੇਸ਼ ਕਰੇਗੀ। ਦੋਵੇਂ ਬਿੱਲਾਂ ਨੂੰ 12 ਦਸੰਬਰ ਨੂੰ ਕੇਂਦਰੀ ਕੈਬਨਿਟ ਤੋਂ ਮਨਜ਼ੂਰੀ ਮਿਲ ਚੁਕੀ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਪਹਿਲਾਂ ਇੱਕ ਦੇਸ਼-ਇੱਕ ਚੋਣ ਲਈ 129ਵਾਂ […]

Continue Reading

ਕੀ ‘ਇੱਕ ਦੇਸ਼-ਇੱਕ ਚੋਣ’ ਫ਼ਾਰਮੂਲਾ ਸੰਭਵ ਹੈ?

ਦੇਸ਼ ਦੀ ਸੱਤਾ ਤੇ ਕਾਬਜ਼ ਮੋਦੀ ਹਕੂਮਤ ਇਸ ਵੇਲੇ ਮੁਲਕ ਦੇ ਅੰਦਰ ਇੱਕ ਦੇਸ਼, ਇੱਕ ਚੋਣ ਵਾਲਾ ਫ਼ਾਰਮੂਲਾ ਲਾਗੂ ਕਰਨ ਦੀ ਤਿਆਰੀ ਵਿੱਚ ਹੈ। ਸੱਤਾ ਹਾਸਲ ਕਰਨ ਤੋਂ ਪਹਿਲਾਂ ਮੋਦੀ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਕਿ, ਜੇਕਰ ਉਹ ਸੱਤਾ ਦੇ ਵਿੱਚ ਆ ਜਾਂਦੇ ਹਨ ਤਾਂ, ਦੇਸ਼ ਦੇ ਅੰਦਰ ਇੱਕ ਦੇਸ਼ ਇੱਕ ਚੋਣ ਵਾਲਾ ਫ਼ਾਰਮੂਲਾ […]

Continue Reading

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: CM ਮਾਨ

ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐਸ.ਜੀ.ਪੀ.ਸੀ. ਦੀ ਨਿੰਦਾ ਨਵੀਂ ਦਿੱਲੀ, 12 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ […]

Continue Reading

‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਬਿੱਲ ਨੂੰ […]

Continue Reading