ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ […]

Continue Reading

ਓਮ ਪ੍ਰਕਾਸ਼ ਚੌਟਾਲਾ ਨਹੀਂ ਰਹੇ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਦਿੱਗਜ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਮੌਤ ਹੋ ਗਈ ਹੈ। ਉਹ ਬੀਤੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ 89 ਸਾਲ ਦੇ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਗੁਰੂਗ੍ਰਾਮ ਸਥਿਤ ਆਪਣੀ ਰਿਹਾਇਸ਼ ‘ਤੇ ਆਖਰੀ ਸਾਹ ਲਿਆ। […]

Continue Reading