ਸਾਲ 2024 ‘ਚ ਸਹਿਕਾਰੀ ਬੈਂਕਾਂ ਵੱਲੋਂ OTS ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ
ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ ਨੂੰ ਅਪਗ੍ਰੇਡ ਕਰਨ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੋਦਾਮਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਹਿਕਾਰਤਾ […]
Continue Reading