ਪੰਜਾਬ ਦੇ ਕੈਬਨਿਟ ਮੰਤਰੀ ਦੀ ਪਤਨੀ ਬਣੀ ਸਰਪੰਚ

ਪਠਾਨਕੋਟ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਈਆਂ ਗ੍ਰਾਮ ਪੰਚਾਇਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹਨ। ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਜਾਬ ਦੇ ਇਕ ਮੰਤਰੀ ਦੀ ਪਤਨੀ ਨੇ ਸਰਪੰਚ ਦੀ ਚੋਣ ਜਿੱਤ ਗਈ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਤਨੀ ਉਰਮਲਾ ਕੁਮਾਰ ਨੇ 350 ਵੋਟਾਂ ਦੇ ਫਰਕ ਨਾਲ ਸਰਪੰਚ ਦੀ ਚੋਣ ਜਿੱਤੀ ਹੈ। […]

Continue Reading

26 ਸਾਲਾ ਨਵਨੀਤ ਕੌਰ ਬਣੀ ਸਰਪੰਚ

ਸੰਗਰੂਰ, 15 ਅਕਤੂਬਰ, ਦਲਜੀਤ ਕੌਰ ਭਵਾਨੀਗੜ੍ਹ : ਸੰਗਰੂਰ ਜ਼ਿਲ੍ਹੇ ਵਿੱਚ ਇਕ ਨੌਜਵਾਨ ਲੜਕੀ ਨੇ ਸਰਪੰਚ ਬਣਨ ਵਿੱਚ ਬਾਜ਼ੀ ਮਾਰੀ ਹੈ। ਜ਼ਿਲ੍ਹੇ ਦੇ ਪਿੰਡ ਰੋਸ਼ਨ ਵਾਲਾ ਵਿੱਚ ਇਕ 26 ਸਾਲਾ ਨੌਜਵਾਨ ਨਵਨੀਤ ਕੌਰ ਚੋਣਾਂ ਵਿੱਚ ਜੇਤੂ ਰਹੀ। ਪਿੰਡ ਰੋਸ਼ਨ ਵਿੱਚ 415 ਵੋਟਾਂ ਦਾ ਪਈਆ ਹਨ। ਨਵਨੀਤ ਕੌਰ ਨੂੰ ਕੁਲ 415 ਵੋਟਾਂ ਵਿੱਚੋਂ 353 ਪਈਆਂ, ਜਦੋਂ ਕਿ […]

Continue Reading

ਪੰਚਾਇਤੀ ਚੋਣ ਡਿਊਟੀ ਉਤੇ ਆਏ ਅਧਿਆਪਕ ਦੀ ਮੌਤ

ਜਲੰਧਰ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਵਿੱਚ ਅੱਜ ਪੰਚਾਇਤਾਂ ਲਈ ਵੋਟਾਂ ਪੈਣ ਦਾ ਕੰਮ ਸਵੇਰ ਤੋਂ ਜਾਰੀ ਹੈ। ਗ੍ਰਾਮ ਪੰਚਾਇਤਾਂ ਲਈ ਹੋ ਰਹੀਆਂ ਚੋਣਾਂ ਵਿੱਚ ਡਿਊਟੀ ਦੇਣ ਆਏ ਇਕ ਅਧਿਆਪਕ ਦੀ ਬੀਤੇ ਰਾਤ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਇਹ ਮਾਮਲਾ ਆਦਮਪੁਰ ਥਾਣੇ ਖੇਤਰ ਦਾ ਹੈ। ਇਸ ਸਬੰਧੀ ਐਚਐਚਓ ਰਵਿੰਦਰ ਪਾਲ ਸਿੰਘ […]

Continue Reading

ਵੋਟ ਪਾਉਣ ਲਈ ਕਤਾਰ ‘ਚ ਖੜ੍ਹੇ ਲੋਕਾਂ ਵਿੱਚ ਝਗੜਾ, ਗੋਲੀ ਚੱਲੀ

ਤਰਨਤਾਰਨ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਲੋਕਾਂ ਵਿੱਚ ਝਗੜਾ ਹੋ ਗਿਆ। ਇਹ ਵੀ ਪੜ੍ਹੋ: ਪੰਚਾਇਤੀ ਚੋਣ ਡਿਊਟੀ ਵਿਚ ਤੈਨਾਤ ਪੁਲਿਸ ਮੁਲਾਜ਼ਮ ਦੀ ਭੇਤਭਰੀ ਹਾਲਤ ’ਚ ਮੌਤ ਪੰਜਾਬ ‘ਚ […]

Continue Reading

ਦੋ ਪਿੰਡਾਂ ਦੇ ਸਰਪੰਚ ਦੀ ਚੋਣ ਕੀਤੀ ਰੱਦ

ਲੁਧਿਆਣਾ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਜ਼ਿਲ੍ਹੇ ਦੇ ਦੋ ਸਰਪੰਚਾਂ ਲਈ ਹੋਣ ਵਾਲੀ ਚੋਣ ਰੱਦ ਕੀਤੀ ਗਈ ਹੈ। ਚੋਣ ਰੱਦ ਕਰਨ ਦਾ ਫੈਸਲਾ ਵੋਟਾਂ ਪੈਣ ਦੇ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਹੀ ਕੀਤਾ ਗਿਆ ਹੈ। ਇਹ ਫੈਸਲਾ ਇਸ ਲਈ ਕੀਤਾ ਕਿ ਕਿ ਐਨਓਸੀ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ ਮਿਲੀਆਂ ਸਨ। […]

Continue Reading

ਪੰਚਾਇਤੀ ਚੋਣ ਡਿਊਟੀ ਵਿਚ ਤੈਨਾਤ ਪੁਲਿਸ ਮੁਲਾਜ਼ਮ ਦੀ ਭੇਤਭਰੀ ਹਾਲਤ ’ਚ ਮੌਤ

ਬਰਨਾਲਾ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅੱਜ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈ ਰਹੀਆਂ ਹਨ। ਸੂਬੇ ਭਰ ਦੇ ਪਿੰਡਾਂ ਵਿੱਚ ਵੋਟਾਂ ਪੈਣ ਦਾ ਕੰਮ ਜਾਰੀ ਹੈ। ਬਰਨਾਲਾ ਜ਼ਿਲ੍ਹੇ ਵਿਚੋਂ ਇਕ ਅਜਿਹੀ ਖਬਰ ਸਾਹਮਣੇ ਆਈ ਹੈ, ਜਿੱਥੇ ਚੋਣ ਡਿਊਟੀ ਵਿੱਚ ਤੈਨਾਤ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਮੁਲਾਜ਼ਮ ਦੀ […]

Continue Reading

ਜਗਰਾਓਂ : ਪੰਚਾਇਤੀ ਚੋਣ ਦੌਰਾਨ ਵੋਟਰ ਸੂਚੀ ‘ਚ ਫਰਕ ਕਾਰਨ ਵੋਟਿੰਗ ਰੁਕੀ

ਗੁਰਦਾਸਪੁਰ : ਬਾਹਰੀ ਵਿਅਕਤੀਆਂ ਦੇ ਆਉਣ ਕਾਰਨ ਮਾਹੌਲ ਹੋਇਆ ਤਲਖ਼ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਜਗਰਾਓਂ ਦੇ ਪਿੰਡ ਕੋਠੇ ਅਠਚੱਕ ‘ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਇੱਥੇ ਬੂਥ ਦੇ ਅੰਦਰ ਅਤੇ ਬਾਹਰ ਦਿਖਾਈ ਗਈ ਵੋਟਰ […]

Continue Reading

ਪੰਜਾਬ ‘ਚ ਅੱਜ ਪੈਣਗੀਆਂ ਪੰਚਾਇਤੀ ਵੋਟਾਂ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੇਂਡੂ ਸਰਕਾਰ ਯਾਨੀ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ।ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ […]

Continue Reading

ਪੰਚਾਇਤੀ ਚੋਣਾਂ: ਪਟੀਸ਼ਨ ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ‘ਆਪ‘ ਨੇ ਕੀਤਾ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਕੋਰਟ ਦਾ ਕੀਤਾ ਧੰਨਵਾਦ, ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖ ਕੇ ਵੋਟ ਪਾਉਣ ਦੀ ਕੀਤੀ ਅਪੀਲ  ਹਾਈਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ‘ਤੇ ਕਰਾਰੀ ਚਪੇੜ ਹੈ- ‘ਆਪ’ ਬੁਲਾਰਾ ਨੀਲ ਗਰਗ  ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ   ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ […]

Continue Reading

ਪੰਚਾਇਤੀ ਚੋਣਾਂ : ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ […]

Continue Reading