ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਹਾਈ ਕੋਰਟ ਵੱਲੋਂ 700 ਪਟੀਸ਼ਨਾਂ ਰੱਦ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।ਅਜਿਹੇ ‘ਚ ਸਪੱਸ਼ਟ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ 15 ਅਕਤੂਬਰ 2024 ਮੰਗਲਵਾਰ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ।

Continue Reading

15 ਅਕਤੂਬਰ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਮਾਲੇਰਕੋਟਲਾ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ                                 ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਦੱਸਿਆ ਕਿ ਸੂਬੇ ਵਿੱਚ ਗਰਾਮ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ […]

Continue Reading

ਮੰਗਲਵਾਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਜਾਰੀ ਕੀਤੇ ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਕਤੂਬਰ: ਦੇਸ਼ ਕਲਿੱਕ ਬਿਓਰੋ ਰਾਜ ਚੋਣ ਕਮਿਸ਼ਨਰ, ਪੰਜਾਬ ਦੇ ਪੱਤਰ ਨੰ: SEC-PE-SA-2024/5394 ਮਿਤੀ 28.09.2024 ਰਾਹੀਂ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਉਪ ਚੋਣਾਂ-2024 ਮਿਤੀ 15.10.2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ, ਜਿਸਦੇ ਸਬੰਧ ਵਿੱਚ ਦਫਤਰ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਵੱਲੋਂ ਪੱਤਰ ਮਿਤੀ 09.10.2024 ਰਾਹੀਂ ਐਸ.ਏ.ਐਸ. ਨਗਰ ਜ਼ਿਲ੍ਹੇ ਦੀ ਸੀਮਾਂ ਦੇ ਅੰਦਰ ਆਉਂਦੇ ਸ਼ਰਾਬ […]

Continue Reading

ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਪੰਚਾਇਤਾਂ ਦਾ ਸਨਮਾਨ ਕੀਤਾ

ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯਤਨ ਕਰਨੇ ਚਾਹੀਦੇ ਹਨ ਕੁਰਾਲੀ (ਐਸ.ਏ.ਐਸ. ਨਗਰ), 11 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੀਆਂ ਨਿਰਵਿਰੋਧ ਬਣੀਆਂ ਪੰਚਾਇਤਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਚਾਇਤਾਂ ਦਾ ਇੱਕੋ ਇੱਕ ਏਜੰਡਾ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ […]

Continue Reading

ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਗੰਭੀਰ ਬਿਮਾਰੀਆ ਤੋਂ ਪੀੜਤ , ਛੋਟੇ ਬੱਚਿਆਂ ਦੀਆਂ ਮਾਵਾਂ ਹੋ ਰਹੀਆਂ ਪ੍ਰੇਸ਼ਾਨ ਮੋਰਿੰਡਾ 10 ਅਕਤੂਬਰ ( ਭਟੋਆ  ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਇਕਾਈ ਰੂਪਨਗਰ ਵਲੋ ਈਟੀਟੀ 6635 ਦੇ ਸਹਿਯੋਗ ਨਾਲ ਚੋਣ ਡਿਊਟੀਆਂ ਵਿੱਚ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਅਰਵਿੰਦਰਪਾਲ ਸਿੰਘ ਸੋਮਲ ਸਹਾਇਤਾ ਕਮਿਸ਼ਨਰ ਰੂਪਨਗਰ ਨੂੰ ਜਿਲ੍ਹਾ ਪ੍ਰਧਾਨ ਗਿਆਨ ਚੰਦ, ਜਿਲ੍ਹਾ ਆਗੂ ਮਨਿੰਦਰ ਸਿੰਘ […]

Continue Reading

ਸਰਪੰਚ ਲਈ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਕੇ ਘਰ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰੀਦਕੋਟ,  9 ਅਕਤੂਬਰ, ਦੇਸ਼ ਕਲਿੱਕ ਬਿਓਰੋ : 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਪਿੰਡਾਂ ਵਿੱਚ ਚੋਣ ਪ੍ਰਚਾਰ ਜ਼ੋਰਾਂ ਉਤੇ ਹੈ। ਇਸ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਜ਼ਿਲ੍ਹੇ ਵਿਚੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰਿ ਨੌ ਵਿਖੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ […]

Continue Reading

ਸਰਪੰਚਾਂ ਲਈ 20147 ਅਤੇ ਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 07 ਅਕਤੂਬਰ 2024 ਤੱਕ ਸਰਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 20,147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ ਅਤੇ ਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ । ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ […]

Continue Reading

ਹਾਈਕੋਰਟ ਨੇ ਪੰਜਾਬ ’ਚ ਵੱਡੀ ਗਿਣਤੀ ਪੰਚਾਇਤਾਂ ਦੀਆਂ ਚੋਣਾਂ ਉਤੇ ਲਾਈ ਰੋਕ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅਦਾਲਤ ਵਿੱਚ ਪਾਈਆਂ ਗਈਆਂ ਹਨ, ਉਨ੍ਹਾਂ ਵਿੱਚ ਅਦਾਲਤ ਨੇ ਚੋਣ ਪ੍ਰਕਿਰਿਆ 14 ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ […]

Continue Reading

ਫਾਜ਼ਿਲਕਾ ਜ਼ਿਲ੍ਹੇ ਵਿਚ 47 ਸਰਪੰਚ ਤੇ 1107 ਪੰਚ ਨਿਰਵਿਰੋਧ ਚੁਣੇ ਗਏ-ਏਡੀਸੀ

ਨਾਂ ਵਾਪਿਸੀ ਦੀ ਪ੍ਰਕ੍ਰਿਆ ਮੁਕੰਮਲ ਹੋਣ ਤੋਂ ਬਾਅਦ ਹੁਣ ਜ਼ਿਲ੍ਹੇ ਵਿਚ 1519 ਸਰਪੰਚ ਤੇ 4286 ਪੰਚ ਊਮੀਦਵਾਰ ਚੋਣ ਮੈਦਾਨ ਵਿਚਫਾਜ਼ਿਲਕਾ, 8 ਅਕਤੂਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਾਂ ਵਾਪਸੀ ਦੀ ਪ੍ਰਕਿਆ ਮੁਕੰਮਲ ਹੋਣ ਤੋਂ ਬਾਅਦ ਪੰਚਾਇਤ ਚੌਣਾਂ ਲੜ […]

Continue Reading