PES ਐਸੋਸੀਏਸ਼ਨ ਵੱਲੋਂ 2006 ਤੋਂ 7600/-ਗਰੇਡ ਪੇ ਨਾਲ 6ਵੇਂ ਤਨਖਾਹ ਕਮਿਸ਼ਨ ਵਿੱਚ ਤਨਖਾਹ ਫਿਕਸ ਕਰਨ ਦੀ ਮੰਗ

ਮੋਰਿੰਡਾ 18 ਦਸੰਬਰ (ਭਟੋਆ)  ਸਰਕਾਰੀ ਸਕੂਲਜ ਗਜਟਿਡ ਆਫੀਸਰਜ਼ ਐਸੋਸੀਏਸ਼ਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸ: ਤੀਰਥ ਸਿੰਘ ਭਟੋਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਭਰ ਤੋਂ ਸੇਵਾ ਮੁਕਤ ਤੇ ਕੰਮ ਕਰ ਰਹੇ ਪ੍ਰਿੰਸੀਪਲਾਂ/ ਡੀਈਓਜ ਨੇ ਭਾਗ ਲਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ: ਅਵਤਾਰ ਸਿੰਘ ਤੇ ਪ੍ਰੈਸ ਸਕੱਤਰ […]

Continue Reading