PM ਮੋਦੀ ਅੱਜ ਚੰਡੀਗੜ੍ਹ ਆਉਣਗੇ, ਅਮਿਤ ਸ਼ਾਹ ਵੀ ਰਹਿਣਗੇ ਮੌਜੂਦ

ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (PEC) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ […]

Continue Reading

ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਕਈ ਸੜਕਾਂ ਉਤੇ ਆਵਾਜਾਈ ਰਹੇਗੀ ਬੰਦ, ਦੋ ਦਿਨਾਂ ਲਈ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ 2 ਅਤੇ 3 ਦਸੰਬਰ, 2024 ਨੂੰ ਵੀਵੀਆਈਪੀ ਆਉਣ ਕਾਰਨ ਸ਼ਹਿਰ ਦੇ ਕਈ ਮੁੱਖ ਮਾਰਗਾਂ ‘ਤੇ ਟ੍ਰੈਫਿਕ ਪ੍ਰਭਾਵਿਤ ਹੋਵੇਗੀ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਵਿਕਲਪਿਕ ਮਾਰਗਾਂ ਦੀ ਵਰਤੋਂ ਕਰਨ ਅਤੇ ਪ੍ਰੇਸ਼ਾਨੀ ਤੋਂ ਬਚਣ। ਜ਼ਿਕਰਯੋਗ ਹੈ ਕਿ ਪ੍ਰ੍ਧਾਨ […]

Continue Reading

PM ਮੋਦੀ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਪਹੁੰਚੇ, ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ

ਮਾਸਕੋ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਉਨ੍ਹਾਂ ਦਾ ਦੌਰਾ 2 ਦਿਨਾਂ ਦਾ ਹੈ। ਪੀਐਮ ਮੋਦੀ ਪਿਛਲੇ 4 ਮਹੀਨਿਆਂ ਵਿੱਚ ਦੂਜੀ ਵਾਰ ਰੂਸ ਦਾ ਦੌਰਾ ਕਰ ਰਹੇ ਹਨ।ਮੋਦੀ ਇਸ ਤੋਂ ਪਹਿਲਾਂ ਜੁਲਾਈ ‘ਚ ਭਾਰਤ-ਰੂਸ ਸੰਮੇਲਨ ‘ਚ ਹਿੱਸਾ ਲੈਣ ਆਏ […]

Continue Reading

PM ਮੋਦੀ ਅੱਜ ਨੈਸ਼ਨਲ ਲਰਨਿੰਗ ਵੀਕ ਦਾ ਉਦਘਾਟਨ ਕਰਨਗੇ

ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਨੂੰ ਕਰਮਯੋਗੀ ਸਪਤਾਹ ਯਾਨੀ ਨੈਸ਼ਨਲ ਲਰਨਿੰਗ ਵੀਕ ਦਾ ਉਦਘਾਟਨ ਕਰਨਗੇ। 25 ਅਕਤੂਬਰ ਤੱਕ ਚੱਲਣ ਵਾਲਾ ਇਹ ਸਮਾਗਮ ਸਵੇਰੇ 10.30 ਵਜੇ ਡਾ: ਅੰਬੇਡਕਰ ਇੰਟਰਨੈਸ਼ਨਲ ਸੈਂਟਰ ਨਵੀਂ ਦਿੱਲੀ ਵਿਖੇ ਸ਼ੁਰੂ ਹੋਵੇਗਾ।ਇਸ ਵਿੱਚ 30 ਲੱਖ ਤੋਂ ਵੱਧ ਸਿਵਲ ਸਰਵੈਂਟ ਹਿੱਸਾ ਲੈਣਗੇ। ਇਹ ਵੀ ਪੜ੍ਹੋ: ਵਿਜੀਲੈਂਸ […]

Continue Reading