ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ, ਬਾਰ੍ਹਵੀਂ ਅਤੇ ਓਪਨ ਸਕੂਲ 2025 ਦੀਆਂ ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ
ਮੋਹਾਲੀ, 6 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ, ਬਾਰ੍ਹਵੀਂ ਸ਼੍ਰੇਣੀ ਅਤੇ ਓਪਨ ਸਕੂਲ 2025 ਦੀ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਅੱਠਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੇ ਇਮਤਿਹਾਨਇਹ ਪ੍ਰੀਖਿਆਵਾਂ 19 ਫਰਵਰੀ, 2025 ਤੋਂ ਸ਼ੁਰੂ ਹੋਣਗੀਆਂ।ਦਸਵੀਂ ਸ਼੍ਰੇਣੀ ਅਤੇ ਓਪਨ ਸਕੂਲ ਪ੍ਰੀਖਿਆਵਾਂਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 10 ਮਾਰਚ, 2025 ਤੋਂ ਸ਼ੁਰੂ […]
Continue Reading