ਪੰਜਾਬ ਸਰਕਾਰ ਨੇ ਪਾਣੀ ਪ੍ਰਦੂਸ਼ਿਤ ਕਰਨ ਵਾਲਿਆਂ ‘ਤੇ 355 ਕੇਸ ਦਰਜ ਕੀਤੇ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਵਿੱਚ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਹਿਰੀ ਪਾਣੀ ਵੱਡੇ ਪੱਧਰ ’ਤੇ ਪ੍ਰਦੂਸ਼ਿਤ ਹੋ ਰਿਹਾ ਹੈ। ਜਿੱਥੇ ਅਜਿਹੀ ਸਥਿਤੀ ਹੈ, ਉੱਥੇ ਨਗਰ ਕੌਂਸਲ ਜਾਂ ਨਗਰ ਨਿਗਮ ਨੂੰ ਕਾਰਵਾਈ ਕਰਨੀ ਪਵੇਗੀ। ਇਸ ਦੇ ਲਈ ਪ੍ਰਭਾਵਿਤ ਖੇਤਰ ਦੀ ਨਗਰ ਕੌਂਸਲ ਨੂੰ 24 ਘੰਟਿਆਂ ਦੇ ਅੰਦਰ ਐਨਓਸੀ ਜਾਰੀ ਕੀਤੀ […]

Continue Reading

ਪੰਚਾਇਤਾਂ ਆਪਣੇ ਫੰਡਾਂ ਨਾਲ ਖੁਦ ਕਰ ਸਕਦੀਆਂ ਵਿਕਾਸ ਕਾਰਜ, ਮੰਤਰੀ ਨੇ ਵਿਧਾਨ ਸਭਾ ‘ਚ ਦੱਸਿਆ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਵਿੱਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 30 ਤਹਿਤ ਪਿੰਡ ਦੀ ਪੰਚਾਇਤ ਆਪਣੇ ਮੌਜੂਦਾ ਫੰਡਾਂ ਤਹਿਤ ਵਿਕਾਸ ਕਾਰਜ ਖੁਦ ਕਰ ਸਕਦੀ ਹੈ। ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਛੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ਵੱਲੋਂ ਵਿੱਤੀ ਸਾਲ 2025-26 ਲਈ ਅਗਾਂਹਵਧੂ ਤੇ ਵਿਕਾਸਮੁਖੀ ਬਜਟ ਪੇਸ਼, 2,36,080 ਕਰੋੜ ਰੁਪਏ ਦਾ ਬਜਟ ਕੀਤਾ ਅਲਾਟ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ ਆਪਣਾ ਵਿਕਾਸਮੁਖੀ ਬਜਟ ਪੇਸ਼ ਕੀਤਾ ਹੈ, ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ 2,36,080 ਕਰੋੜ ਰੁਪਏ ਦਾ “ਬਦਲਦਾ ਪੰਜਾਬ” ਬਜਟ ਸਮਾਜਿਕ ਸੁਧਾਰ, ਬੁਨਿਆਦੀ […]

Continue Reading

ਅਮਨ ਅਰੋੜਾ ਵੱਲੋਂ ਬਜਟ 2025-26 ਨੂੰ ‘ਰੰਗਲਾ ਪੰਜਾਬ’ ਦੀ ਰੂਪ ਰੇਖਾ ਕਰਾਰ

ਚੰਡੀਗੜ੍ਹ, 26 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਗੁੱਡ ਗਵਰਨੈਂਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਤੇ ਰੋਜ਼ਗਾਰ ਉਤਪਤੀ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ “ਬਦਲਦਾ ਪੰਜਾਬ” ਬਜਟ 2025-26 ਦੀ ਸ਼ਲਾਘਾ ਕਰਦਿਆਂ ਇਸ ਨੂੰ “ਰੰਗਲਾ ਪੰਜਾਬ” ਦੀ ਰੂਪ ਰੇਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ […]

Continue Reading

Punjab Budget ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਵੇਗਾ-ਅਮਨ ਅਰੋੜਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ Punjab Budget ਪੰਜਾਬ ਦੇ 2025-26 ਦੇ ਬਜਟ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਬਜਟ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਬਹੁਤ ਅੱਗੇ ਲੈ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਵੇਗਾ। ‘ਆਪ’ ਆਗੂਆਂ ਨੀਲ ਗਰਗ ਅਤੇ ਸੰਨੀ ਆਹਲੂਵਾਲੀਆ ਅਤੇ ਕੈਬਨਿਟ […]

Continue Reading

ਮੋਹਿੰਦਰ ਭਗਤ ਵੱਲੋਂ ਬਜਟ ਵਿੱਚ ਜਲੰਧਰ ਨੂੰ ਤੋਹਫੇ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਵਿਸ਼ੇਸ਼ ਧੰਨਵਾਦ

ਬਾਗਬਾਨੀ ਵਿਭਾਗ ਲਈ ਰੱਖੇ 137 ਕਰੋੜ ਰੁਪਏ ਬਜਟ ਨੂੰ ਵਿਕਾਸ-ਮੁਖੀ ਤੇ ਲੋਕ ਪੱਖੀ ਦੱਸਿਆ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਅੱਜ ਬਜਟ ਵਿੱਚ ਜਲੰਧਰ ਸ਼ਹਿਰ ਨੂੰ ਵੱਡੇ ਤੋਹਫੇ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ […]

Continue Reading

“ਬਦਲਦਾ ਪੰਜਾਬ” ਬਜਟ: ਪੰਜਾਬ ਨੇ ਫ਼ਸਲੀ ਵਿਭਿੰਨਤਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 26 ਮਾਰਚ: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਖੁਸ਼ਹਾਲੀ ਦੇ ਬੀਜ ਬੀਜਣ ਲਈ, ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਆਪਣੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਖੇਤੀਬਾੜੀ ਨੂੰ ਇੱਕ ਟਿਕਾਊ […]

Continue Reading

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ : ਪੰਜਾਬ ਸਰਕਾਰ ਨੇ ਬਜਟ ਵਿੱਚ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਕੀਤਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਖੇਤਰਾਂ ਵਾਸਤੇ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਵਾਗਤ ਕਰਦਿਆਂ ਇਸਨੂੰ “ਪਰਿਵਰਤਨਸ਼ੀਲ” ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਹਰੇਕ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ […]

Continue Reading

ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ: ਮੁੰਡੀਆ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਾਇਆ ਕਲਪ ਹੋਵੇਗੀ ਅਤੇ ਸ਼ਹਿਰੀ ਵਾਸੀਆਂ ਨੂੰ ਵਿਸ਼ਵ […]

Continue Reading

ਕਾਂਗਰਸ, ਭਾਜਪਾ-ਅਕਾਲੀ ਸਰਕਾਰਾਂ ਨੇ ਪੰਜਾਬ ਨੂੰ ‘ਉੜਦਾ ਪੰਜਾਬ’ ਵਿੱਚ ਬਦਲਿਆ; ‘ਆਪ’ ਸਰਕਾਰ ਬਣਾ ਰਹੀ ਹੈ ‘ਬਦਲਦਾ ਪੰਜਾਬ’- ਹਰਪਾਲ ਚੀਮਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ‘ਬਦਲਦਾ ਪੰਜਾਬ ਬਜਟ 2025-26’ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸਨੂੰ ਇੱਕ ਦੂਰਦਰਸ਼ੀ ਬਲੂਪ੍ਰਿੰਟ ਦੱਸਿਆ ਜਿਸਦਾ ਉਦੇਸ਼ ਪੰਜਾਬ ਨੂੰ ਇੱਕ ਜੀਵੰਤ, ਖੁਸ਼ਹਾਲ ਅਤੇ ਬਰਾਬਰੀ ਵਾਲਾ ਰਾਜ ਬਣਾਉਣਾ ਹੈ। ਆਪਣੇ ਬਜਟ […]

Continue Reading