ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ: ਸਵਪਨ ਸ਼ਰਮਾ

ਫਾਜ਼ਿਲਕਾ, 25 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਫੈਸਲਾਕੁੰਨ ਕਾਰਵਾਈ ਆਰੰਭੀ ਗਈ ਹੈ। ਪਿੱਛਲੇ 24 ਦਿਨ ਵਿਚ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ 123 ਨਸ਼ਾ ਤਸਕਰ […]

Continue Reading

DIG ਸਵਪਨ ਸ਼ਰਮਾ ਵੱਲੋਂ ਅਬੋਹਰ ਦਾ ਦੌਰਾ, ਸਦਰ ਥਾਣੇ ਦੇ ਕੰਮ ਕਾਜ ਦਾ ਲਿਆ ਜਾਇਜ਼ਾ

 ਅਬੋਹਰ: 25 ਮਾਰਚ, ਦੇਸ਼ ਕਲਿੱਕ ਬਿਓਰੋ DIG ਫਿਰੋਜ਼ਪੁਰ ਰੇਂਜ ਸ਼੍ਰੀ ਸਵਪਨ ਸ਼ਰਮਾ ਆਈਪੀਐਸ ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ  ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ […]

Continue Reading