ਪੰਚਾਇਤੀ ਚੋਣਾਂ: ਪਟੀਸ਼ਨ ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ‘ਆਪ‘ ਨੇ ਕੀਤਾ ਸਵਾਗਤ
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਕੋਰਟ ਦਾ ਕੀਤਾ ਧੰਨਵਾਦ, ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖ ਕੇ ਵੋਟ ਪਾਉਣ ਦੀ ਕੀਤੀ ਅਪੀਲ ਹਾਈਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ‘ਤੇ ਕਰਾਰੀ ਚਪੇੜ ਹੈ- ‘ਆਪ’ ਬੁਲਾਰਾ ਨੀਲ ਗਰਗ ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ […]
Continue Reading