ਮੋਗਾ : ਚੂੜਾ ਪਾ ਕੇ ਲਾੜ੍ਹੀ ਤੇ ਪਰਿਵਾਰ ਕਰਦੇ ਰਹੇ ਇੰਤਜ਼ਾਰ, ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜ੍ਹਾ

ਮੋਗਾ, 27 ਮਾਰਚ, ਦੇਸ਼ ਕਲਿਕ ਬਿਊਰੋ :Moga# ਮੋਗਾ ‘ਚ ਲਾੜੀ ਦੇ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਅਧੂਰੀਆਂ ਰਹਿ ਗਈਆਂ, ਜਦੋਂ ਲਾੜਾ ਵਿਆਹ ਦੀ ਬਾਰਾਤ ਲੈ ਕੇ ਨਹੀਂ ਪਹੁੰਚਿਆ।ਚੂੜਾ ਪਾ ਕੇ ਲਾੜੀ ਅਤੇ ਉਸਦਾ ਪਰਿਵਾਰ, ਬਾਰਾਤ ਦੀ ਉਡੀਕ ਕਰਦੇ ਰਹੇ। ਜਾਂਚ ‘ਚ ਸਾਹਮਣੇ ਆਇਆ ਕਿ ਲਾੜਾ ਪਹਿਲਾਂ ਹੀ ਕਿਸੇ ਹੋਰ ਲੜਕੀ ਨਾਲ ਵਿਆਹਿਆ ਹੋਇਆ ਸੀ। ਲਾੜੇ […]

Continue Reading

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਸੂਬੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇੱਕ ਪੀਪੀਟੀ ਦਿਖਾਈ ਗਈ […]

Continue Reading

ਵਿਧਾਨ ਸਭਾ ‘ਚ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਖ਼ਿਲਾਫ਼ ਨਿੰਦਾ ਮਤਾ ਪਾਸ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿਧਾਨ ਸਭਾ ਵਿੱਚ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੀਚੇਵਾਲ ਮਾਡਲ ਬਾਰੇ ਦਿੱਤੇ ਗਏ ਬਿਆਨ ਕਾਰਨ ਸਦਨ ਵਿੱਚ ਮਾਹੌਲ ਫਿਰ ਗਰਮਾ ਗਿਆ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਬਾਜਵਾ ਤੋਂ ਆਪਣੇ ਬਿਆਨ ਲਈ ਮੁਆਫੀ ਮੰਗਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ […]

Continue Reading

America ਵਿਖੇ ਗੋਲੀਬਾਰੀ ਦੀ ਘਟਨਾ ਵਿੱਚ ਔਰਤ ਤੇ ਤਿੰਨ ਬੱਚਿਆਂ ਦੀ ਮੌਤ

ਵਾਸਿੰਗਟਨ, 27 ਮਾਰਚ, ਦੇਸ਼ ਕਲਿਕ ਬਿਊਰੋ :America ਦੇ ਦੱਖਣੀ ਫਲੋਰੀਡਾ North Florida ਦੇ ਪੈਮਬਰੋਕ ਪਾਰਕ ‘ਚ ਬੁੱਧਵਾਰ ਰਾਤ ਗੋਲੀਬਾਰੀ Firing ਦੀ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ, ਜਿਸ ਵਿੱਚ ਇਕ ਔਰਤ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਜ਼ਖਮੀ ਹੋਏ।ਬ੍ਰਾਵਰਡ ਸ਼ੈਰਿਫ਼ ਦਫ਼ਤਰ ਦੇ ਫਾਇਰ ਰੈਸਕਿਊ ਬਟਾਲੀਅਨ ਮੁਖੀ ਮਾਈਕਲ ਕੇਨ ਨੇ […]

Continue Reading

ਪ੍ਰਤਾਪ ਬਾਜਵਾ ਵੱਲੋਂ ਸੀਚੇਵਾਲ ਮਾਡਲ ਬਾਰੇ ਦਿੱਤੇ ਬਿਆਨ ਕਾਰਨ ਵਿਧਾਨ ਸਭਾ ‘ਚ ਗਰਮਾ-ਗਰਮੀ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿਧਾਨ ਸਭਾ ਵਿੱਚ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੀਚੇਵਾਲ ਮਾਡਲ ਬਾਰੇ ਦਿੱਤੇ ਗਏ ਬਿਆਨ ਕਾਰਨ ਵਿਧਾਨ ਸਭਾ ਵਿੱਚ ਮਾਹੌਲ ਫਿਰ ਗਰਮਾ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਬਾਜਵਾ ਤੋਂ ਆਪਣੇ ਬਿਆਨ ਲਈ ਮੁਆਫੀ ਮੰਗਣ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਇਹ […]

Continue Reading

ਜਨਰਲ ਵਰਗ ਵੱਲੋਂ ਸੁਨਾਮ ਦੇ 6 ਅਪ੍ਰੈਲ ਦੇ ਧਰਨੇ ‘ਚ ਵੱਧ ਚੜ੍ਹ ਕੇ ਕੀਤੀ ਜਾਵੇਗੀ ਸ਼ਮੂਲੀਅਤ: ਸ਼ਰਮਾ

ਮੋਹਾਲੀ: 27 ਮਾਰਚ, ਜਸਵੀਰ ਗੋਸਲਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਦੇ ਚੀਫ ਆਰਗੇਨਾਇਜਰ ਸ਼ਿਆਮ ਲਾਲ ਸ਼ਰਮਾ, ਦੁਆਬਾਜਨਰਲ ਕੈਟਾਗੀਰੀ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਹਾਇਸ਼ ਵਿਖੇ ਜੋ 6 ਅਪ੍ਰੈਲ ਨੂੰ ਧਰਨਾ ਦਿੱਤਾਜਾ ਰਿਹਾ ਹੈ, ਉਸ ਵਿੱਚ ਜਨਰਲ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 4.5 ਕਿਲੋ ਹੈਰੋਇਨ ਸਣੇ 7 ਸਮੱਗਲਰ ਗ੍ਰਿਫਤਾਰ

ਅੰਮ੍ਰਿਤਸਰ, 27 ਮਾਰਚ, ਦੇਸ਼ ਕਲਿਕ ਬਿਊਰੋ :ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਅਹਿਮ ਕਾਰਵਾਈਆਂ ਦੌਰਾਨ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਪੁਲਿਸ ਨੇ 7 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। […]

Continue Reading

ਪੰਜਾਬ ਸਰਕਾਰ ਜਲਦ ਕਰੇਗੀ ਇੰਸਪੈਕਟਰਾਂ ਦੀ ਭਰਤੀ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਸਰਕਾਰ 52 ਲੇਬਰ ਇੰਸਪੈਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੇਪਰ ਹੋ ਚੁੱਕਾ ਹੈ, ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ।ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਪਹਿਲਾਂ ਇੱਕ ਇੰਸਪੈਕਟਰ ਨੂੰ ਇੱਕ ਤੋਂ ਦੋ ਥਾਵਾਂ ਦੀ […]

Continue Reading

ਪੰਜਾਬ ਸਰਕਾਰ ਨੇ ਪਾਣੀ ਪ੍ਰਦੂਸ਼ਿਤ ਕਰਨ ਵਾਲਿਆਂ ‘ਤੇ 355 ਕੇਸ ਦਰਜ ਕੀਤੇ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਵਿੱਚ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਹਿਰੀ ਪਾਣੀ ਵੱਡੇ ਪੱਧਰ ’ਤੇ ਪ੍ਰਦੂਸ਼ਿਤ ਹੋ ਰਿਹਾ ਹੈ। ਜਿੱਥੇ ਅਜਿਹੀ ਸਥਿਤੀ ਹੈ, ਉੱਥੇ ਨਗਰ ਕੌਂਸਲ ਜਾਂ ਨਗਰ ਨਿਗਮ ਨੂੰ ਕਾਰਵਾਈ ਕਰਨੀ ਪਵੇਗੀ। ਇਸ ਦੇ ਲਈ ਪ੍ਰਭਾਵਿਤ ਖੇਤਰ ਦੀ ਨਗਰ ਕੌਂਸਲ ਨੂੰ 24 ਘੰਟਿਆਂ ਦੇ ਅੰਦਰ ਐਨਓਸੀ ਜਾਰੀ ਕੀਤੀ […]

Continue Reading

ਪੰਚਾਇਤਾਂ ਆਪਣੇ ਫੰਡਾਂ ਨਾਲ ਖੁਦ ਕਰ ਸਕਦੀਆਂ ਵਿਕਾਸ ਕਾਰਜ, ਮੰਤਰੀ ਨੇ ਵਿਧਾਨ ਸਭਾ ‘ਚ ਦੱਸਿਆ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਵਿੱਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 30 ਤਹਿਤ ਪਿੰਡ ਦੀ ਪੰਚਾਇਤ ਆਪਣੇ ਮੌਜੂਦਾ ਫੰਡਾਂ ਤਹਿਤ ਵਿਕਾਸ ਕਾਰਜ ਖੁਦ ਕਰ ਸਕਦੀ ਹੈ। ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਛੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ […]

Continue Reading