ਸਾਬਕਾ ਮੰਤਰੀ ਸਿਕੰਦਰ ਮਲੂਕਾ ਨੇ Air India ਦੀਆਂ ਸੇਵਾਵਾਂ ‘ਤੇ ਉਠਾਏ ਗੰਭੀਰ ਸਵਾਲ, High Court ਜਾਣਗੇ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਏਅਰ ਇੰਡੀਆ ਦੀਆਂ ਸੇਵਾਵਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੱਸਿਆ ਕਿ 25 ਮਾਰਚ ਨੂੰ ਦਿੱਲੀ ਤੋਂ ਟੋਰਾਂਟੋ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਏਆਈ 189 ਦੀਆਂ ਕਈ ਸੀਟਾਂ ਖ਼ਰਾਬ ਸਨ। ਬਿਜ਼ਨਸ ਕਲਾਸ ਸਮੇਤ ਕਈ ਸੀਟਾਂ ਜਾਂ ਤਾਂ ਟੁੱਟ ਹੋਈਆਂ ਸਨ ਜਾਂ […]

Continue Reading

ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ: ਮੁੰਡੀਆ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਾਇਆ ਕਲਪ ਹੋਵੇਗੀ ਅਤੇ ਸ਼ਹਿਰੀ ਵਾਸੀਆਂ ਨੂੰ ਵਿਸ਼ਵ […]

Continue Reading

ਕਾਂਗਰਸ, ਭਾਜਪਾ-ਅਕਾਲੀ ਸਰਕਾਰਾਂ ਨੇ ਪੰਜਾਬ ਨੂੰ ‘ਉੜਦਾ ਪੰਜਾਬ’ ਵਿੱਚ ਬਦਲਿਆ; ‘ਆਪ’ ਸਰਕਾਰ ਬਣਾ ਰਹੀ ਹੈ ‘ਬਦਲਦਾ ਪੰਜਾਬ’- ਹਰਪਾਲ ਚੀਮਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ‘ਬਦਲਦਾ ਪੰਜਾਬ ਬਜਟ 2025-26’ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸਨੂੰ ਇੱਕ ਦੂਰਦਰਸ਼ੀ ਬਲੂਪ੍ਰਿੰਟ ਦੱਸਿਆ ਜਿਸਦਾ ਉਦੇਸ਼ ਪੰਜਾਬ ਨੂੰ ਇੱਕ ਜੀਵੰਤ, ਖੁਸ਼ਹਾਲ ਅਤੇ ਬਰਾਬਰੀ ਵਾਲਾ ਰਾਜ ਬਣਾਉਣਾ ਹੈ। ਆਪਣੇ ਬਜਟ […]

Continue Reading

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ

ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਲਈ 450 ਕਰੋੜ ਰੁਪਏ ਰਾਖਵੇਂ:ਅਗਲੇ ਸਾਲ ਵੀ ਰਹੇਗੀ ਜਾਰੀ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਆਮ ਲੋਕਾਂ, ਵਿਅਕਤੀਗਤ ਤੌਰ […]

Continue Reading

ਪੰਜਾਬ ਸਰਕਾਰ ਵੱਲੋਂ ਪਹਿਲੀ ਡਰੱਗ ਜਨਗਣਨਾ ਕਰਵਾਉਣ ਦਾ ਫੈਸਲਾ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab Budget ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਗੱਠਜੋੜ ਨੂੰ ਜੜ੍ਹੋਂ ਪੁੱਟਣ ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਇੱਕ ਡਰੱਗ ਸੈਂਸਸ ਕਰਨ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਪਹਿਲੀ ਵਾਰ ਡਰੱਗ ਸੈਂਸਸ ਹੋਣ ਜਾ ਰਹੀ […]

Continue Reading

ਸਿਹਤ ਬੀਮਾ ਯੋਜਨਾ 5 ਲੱਖ ਤੋਂ ਵਧਾ ਕੇ 10 ਲੱਖ ਕੀਤੀ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab budget ਪੰਜਾਬ ਦੇ ਵਿਤ ਮੰਤਰੀ ਹਰਪਾਲ ਚੀਮਾ ਨੇ ਬਜਟ ਵਿੱਚ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਬੀਮਾ ਕਵਰ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਆਪਣਾ ਚੌਥਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਰਾਜ ਦੇ […]

Continue Reading

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅੱਜ ਆਵੇਗਾ ਜੇਲ੍ਹ ‘ਚੋਂ ਬਾਹਰ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅਦਾਲਤ ‘ਚੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ ‘ਚੋਂ ਬਾਹਰ ਆਵੇਗਾ। ਉਹ ਵਾਰਦਾਤ ਦੇ 110 ਦਿਨਾਂ ਬਾਅਦ ਤੋਂ ਰੋਪੜ ਜੇਲ੍ਹ ਵਿੱਚ ਬੰਦ ਹੈ। ਅਦਾਲਤ ਦਾ ਹੁਕਮ ਮਿਲਣ ਤੋਂ ਬਾਅਦ ਉਹ 4 ਮਹੀਨੇ […]

Continue Reading

Punjab Budget : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਟਕਦੇ ਮੁੱਦਿਆਂ ਨੂੰ ਲੈ ਕੇ ਵਿੱਤ ਮੰਤਰੀ ਨੇ ਦਿੱਤਾ ਅਹਿਮ ਬਿਆਨ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੁੱਦਿਆਂ ਉਤੇ ਬੋਲਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਵੀ ਪੜ੍ਹੋ : […]

Continue Reading

Punjab Budget : ਸਿੱਖਿਆ ਖੇਤਰ ਲਈ 17,975 ਕਰੋੜ ਖਰਚੇ ਜਾਣਗੇ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : Punjab Budget ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ।

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ ;Punjab Budget ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ Budget ਪੇਸ਼ ਕਰ ਰਹੇ ਹਨ। 2.36 ਲੱਖ ਕਰੋੜ ਰੁਪਏ ਦਾ ‘ਬਦਲਦਾ ਪੰਜਾਬ’ ਥੀਮ ਵਾਲਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 […]

Continue Reading