“ਬਦਲਦਾ ਪੰਜਾਬ” ਬਜਟ: ਪੰਜਾਬ ਨੇ ਫ਼ਸਲੀ ਵਿਭਿੰਨਤਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 26 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਖੁਸ਼ਹਾਲੀ ਦੇ ਬੀਜ ਬੀਜਣ ਲਈ, ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਆਪਣੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਖੇਤੀਬਾੜੀ ਨੂੰ ਇੱਕ ਟਿਕਾਊ […]
Continue Reading