ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 17 ਅਫਸਰਾਂ ਤੇ ਮੁਲਾਜ਼ਮਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਗਣਤੰਤਰ ਦਿਵਸ 2025 ਮੌਕੇ ਰਾਸ਼ਟਰਪਤੀ ਤਗਮੇ ਨਾਲ ਸਨਮਾਨਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਮਾਂ ਦਾ ਕੇਂਦਰ ਵੱਲੋਂ ਐਲਾਨ ਕਰ ਦਿੱਤਾ ਗਿਆ। ਪੰਜਾਬ ਦੇ ਪੁਲਿਸ ਦੇ 17 ਅਫਤਸਰ ਅਤੇ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਦੋ ਏਡੀਜੀ ਰੈਂਕ ਦੇ ਅਧਿਕਾਰੀਆਂ ਨੂੰ ਰਾਸ਼ਟਰਪਤੀ […]

Continue Reading

ਬਦਮਾਸ਼ਾਂ ਦਾ ਖੂਰਾਖੋਜ ਨੱਪਣ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਜਾਨਲੇਵਾ ਹਮਲਾ, 2 ਅਧਿਕਾਰੀਆਂ ਸਮੇਤ 4 ਮੁਲਾਜ਼ਮ ਜ਼ਖ਼ਮੀ

ਬਦਮਾਸ਼ਾਂ ਦਾ ਖੂਰਾਖੋਜ ਨੱਪਣ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਜਾਨਲੇਵਾ ਹਮਲਾ, 2 ਅਧਿਕਾਰੀਆਂ ਸਮੇਤ 4 ਮੁਲਾਜ਼ਮ ਜ਼ਖ਼ਮੀ ਲੁਧਿਆਣਾ, 18 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜਿਲ੍ਹੇ ‘ਚ ਰਾਤ 10:15 ਵਜੇ ਦੇ ਕਰੀਬ ਜਗਰਾਓਂ ਦੇ ਪਿੰਡ ਕਮਾਲਪੁਰ ‘ਚ ਮਾਮਲਾ ਸੁਲਝਾਉਣ ਲਈ ਗਈ ਪੁਲਸ ਟੀਮ ‘ਤੇ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਪੁਲਿਸ ਨੇ ਇੱਕ ਬਦਮਾਸ਼ ਨੂੰ […]

Continue Reading

AGTF ਅਤੇ ਪੰਜਾਬ ਪੁਲਿਸ ਦੇ ਸਾਂਝੇ ਅਪ੍ਰੇਸ਼ਨ ‘ਚ ਮੋਹਾਲੀ ਗੋਲੀਬਾਰੀ ਦੇ ਚਾਰ ਮੁਲਜ਼ਮ ਗ੍ਰਿਫਤਾਰ

ਮੋਹਾਲੀ: 16 ਦਸੰਬਰ, ਦੇਸ਼ ਕਲਿੱਕ ਬਿਓਰੋਐਂਟੀ ਗੈਂਗਸਟਰ ਟਾਸਕ ਫੋਰਸ (AGTF)ਦੀ ਟੀਮ ਨੇ ਪੰਜਾਬ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ । ਮੋਹਾਲੀ ਪੁਲਿਸ ਨੇ ਕੈਨੇਡਾ-ਅਧਾਰਤ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ USA-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਵਿੱਚ […]

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ,4.5 ਕਿਲੋਗ੍ਰਾਮ ਹੈਰੋਇਨ, ਹਥਿਆਰਾਂ ਤੇ ਡਰੱਗ ਮਨੀ ਸਮੇਤ 8 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 15 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਫਲ ਸੀਕਰੇਟ ਓਪਰੇਸ਼ਨ ਚਲਾਉਂਦੇ ਹੋਏ ਯੂਕੇ ਅਧਾਰਿਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਓਪਰੇਸ਼ਨ ਵਿੱਚ ਪੁਲਿਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਫਿਲਹਾਲ ਪੁਲਿਸ ਸਾਰੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ […]

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਹੈਰੋਇਨ ਤੇ 4.45 ਲੱਖ ਰੁਪਏ ਦੀ ਡਰੱਗ ਮਨੀ ਫੜੀ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ […]

Continue Reading

ਪੰਜਾਬ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ, SHO ਦੇ ਹੱਥ ਟੁੱਟੇ

ਮਾਨਸਾ, 5 ਦਸੰਬਰ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਤੇ ਪੁਲਿਸ ਵਿੱਚ ਆਪਸੀ ਝੜਪ ਹੋ ਗਈ। ਇਹ ਝੜਪ ਉਸ ਸਮੇਂ ਹੋਈ ਜਦੋਂ ਕਿਸਾਨ ਸੰਗਰੂਰ ਵਾਲੇ ਪਾਸੇ ਤੋਂ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਜਾ ਰਹੇ ਸਨ ਤਾਂ ਭੀਖੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਝੜਪ ਦੌਰਾਨ ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ […]

Continue Reading