ਪੰਜਾਬ ਰਾਜ ਭਵਨ ਵੱਲੋਂ ਵਿਦਿਅਕ ਉੱਤਮਤਾ, ਭਾਸ਼ਾਈ ਸਮਾਵੇਸ਼, ਅਤੇ ਸੰਸਥਾਗਤ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਐਨ.ਈ.ਪੀ. 2020 ‘ਤੇ ਵਾਈਸ-ਚਾਂਸਲਰਜ਼ ਕਾਨਫਰੰਸ ਦਾ ਆਯੋਜਨ
ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕੌਮੀ ਸਿੱਖਿਆ ਨੀਤੀ (ਐਨ.ਈ.ਪੀ.) 2020 ‘ਤੇ ਦੋ ਰੋਜ਼ਾ ਵਾਈਸ ਚਾਂਸਲਰ ਕਾਨਫਰੰਸ ਦਾ ਉਦਘਾਟਨ ਕੀਤਾ। ਆਪਣੇ ਉਦਘਾਟਨੀ ਸੰਬੋਧਨ ਵਿੱਚ, ਪੰਜਾਬ ਦੇ ਰਾਜਪਾਲ ਨੇ ਸੁਚੱਜੇ ਵਿਦਿਅਕ ਢਾਂਚੇ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜੋ ਵਿਦਿਆਰਥੀਆਂ ਨੂੰ […]
Continue Reading