ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲੀ

ਮੋਹਾਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕੀਤੀ ਗਈ ਹੈ।

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ 15 ਅਕਤੂਬਰ 2024 ਮੰਗਲਵਾਰ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ।

Continue Reading

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 […]

Continue Reading

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਸਰਪੰਚ ਲਈ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਕੇ ਘਰ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰੀਦਕੋਟ,  9 ਅਕਤੂਬਰ, ਦੇਸ਼ ਕਲਿੱਕ ਬਿਓਰੋ : 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਪਿੰਡਾਂ ਵਿੱਚ ਚੋਣ ਪ੍ਰਚਾਰ ਜ਼ੋਰਾਂ ਉਤੇ ਹੈ। ਇਸ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਜ਼ਿਲ੍ਹੇ ਵਿਚੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰਿ ਨੌ ਵਿਖੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ […]

Continue Reading

KAP ਸਿਨਹਾ ਹੋਣਗੇ ਪੰਜਾਬ ਦੇ ਮੁੱਖ ਸਕੱਤਰ

ਚੰਡੀਗੜ੍ਹ: 09 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਅਨੁਸਾਰ ਪੰਜਾਬ ਦੇ 1992 ਬੈਚ ਦੇ ਸੀਨੀਅਰ ਆਈ ਏ ਐਸ ਅਧਿਕਾਰੀ ਕੇ ਏ ਪੀ ਸਿਨਹਾ ਨੂੰ ਅਨੁਰਾਗ ਵਰਮਾ ਦੀ ਥਾਂ ਪੰਜਾਬ ਦੇ ਮੁੱਖ ਸਕੱਤਰ ਲਾਇਆ ਗਿਆ ਹੈ ਅਤੇ ਅਨੁਰਾਗ ਵਰਮਾ ਨੂੰ ਵਧੀਕ ਮੁੁੱਖ ਸਕੱਤਰ ਮਾਲ ਤੇ ਮੁੜ ਬਸੇਵਾ, ਵਧੀਕ ਮੁੱਖ ਸਕੱਤਰ ਖੇਤੀ […]

Continue Reading

ਪੱਛਮੀ ਗੜਬੜੀ ਕਾਰਨ ਮੌਸਮ ਦਾ ਮਿਜ਼ਾਜ਼ ਬਦਲਿਆ

ਚੰਡੀਗੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਲਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ।ਜਦੋਂ ਕਿ ਮੌਸਮ ਵਿਭਾਗ ਨੇ […]

Continue Reading

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਬੈਂਸ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ […]

Continue Reading

NIA ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ

ਅੰਮ੍ਰਿਤਸਰ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ […]

Continue Reading