SGPC ਦੀ ਅੰਤ੍ਰਿੰਗ ਕਮੇਟੀ ‘ਚ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਰੱਦ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ’ਚ ਜਾਂਚ ਕਮੇਟੀ ਦਾ ਸਮਾਂ ਇਕ ਮਹੀਨਾ ਵਧਾਇਆ ਅੰਮ੍ਰਿਤਸਰ, 31 ਦਸੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ […]

Continue Reading

SGPC ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਹੁਣ 30 ਦਸੰਬਰ ਨੂੰ

ਚੰਡੀਗੜ੍ਹ: 24 ਦਸੰਬਰ, ਦੇਸ਼ ਕਲਿੱਕ ਬਿਓਰੋ SGPC ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ 23 ਮਾਰਚ ਨੂੰ ਰੱਖੀ ਗਈ ਸੀ ਪਰ ਮੀਟਿੰਗ ਤੋਂ ਐਨ ਇੱਕ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਜਰੂਰੀ ਰੁਝੇਵਿਆਂ ਦੇ ਹਵਾਲੇ ਨਾਲ ਇਹ ਰੱਦ ਕਰ ਦਿੱਤੀ ਗਈ ਸੀ। […]

Continue Reading

ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ SGPC ਵੱਲੋਂ ਵੱਡਾ ਫੈਸਲਾ, ਚਾਰਜ ਲਿਆ ਵਾਪਸ

ਅੰਮ੍ਰਿਤਸਰ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ […]

Continue Reading

ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋ ਛੇਕਿਆ ਜਾਵੇ : SGPC

ਅੰਮ੍ਰਿਤਸਰ: 9 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਦੀ ਮੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਕਰਾਰ ਦਿੱਤਾ। ਉਨ੍ਹਾਂ ਕਿਹਾ […]

Continue Reading

SGPC ਵੱਲੋਂ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ 

ਅੰਮ੍ਰਿਤਸਰ, 7 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ ਸ. ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀਆਂ ਮਾਰਨ ਦੇ ਦੋਸ਼ੀ ਸ. ਨਰਾਇਣ ਸਿੰਘ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ

ਅੰਮ੍ਰਿਤਸਰ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਦੀ ਚੋਣ ਅੱਜ ਹੈ। ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੱਖ ਹੋਇਆ ਬਾਗੀ ਧੜਾ ਵੀ ਇਨ੍ਹਾਂ ਚੋਣਾਂ ਵਿੱਚ ਮੈਦਾਨ ਵਿੱਚ ਹੈ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿੱਚ ਤਣਾਅ ਵਧ ਗਿਆ ਹੈ ਅਤੇ ਮੁਕਾਬਲਾ ਸਖ਼ਤ ਹੈ। ਅਕਾਲੀ ਦਲ ਨੇ ਜਿੱਥੇ ਸਾਬਕਾ ਪ੍ਰਧਾਨ ਐਡਵੋਕੇਟ […]

Continue Reading

ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕੀਤਾ ਤਾਂ ਸਾਰੇ ਸਿੰਘ ਸਹਿਬਾਨ ਅਸਤੀਫਾ ਦੇਣਗੇ : ਜਥੇਦਾਰ ਰਘਬੀਰ ਸਿੰਘ

ਅੰਮ੍ਰਿਤਸਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ SGPC ਪ੍ਰਧਾਨ ਨੂੰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਸ੍ਰੀ ਦਮਦਮਾ ਸਾਹਿਬ ਦਾ ਅਸਤੀਫਾ ਨਾ ਮਨਜੂਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸਤੀਫਾ ਮਨਜ਼ੂਰ ਹੋਇਆ ਤਾਂ ਬਾਕੀ ਜੱਥੇਦਾਰ ਵੀ ਦੇਣਗੇ ਅਸਤੀਫਾ ਦੇਣਗੇ। ਉਨ੍ਹਾਂ ਇਹ […]

Continue Reading

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਅੰਮ੍ਰਿਤਸਰ, 12 ਅਕਤੂਬਰ- ਦੇਸ਼ ਕਲਿੱਕ ਬਿਓਰੋਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ  ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ […]

Continue Reading