ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਤੋਂ ਫਤਿਹਗੜ੍ਹ ਸਾਹਿਬ ਲਈ ਸਫਰ ਏ ਸ਼ਹਾਦਤ ਕਾਫਲਾ ਪੈਦਲ ਨਗਰ ਕੀਰਤਨ ਸਜਾਇਆ 

ਮੋਰਿੰਡਾ 24 ਦਸੰਬਰ  ਭਟੋਆ  ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ  ਤੋ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਸਫਰ ਏ ਸ਼ਹਾਦਤ ਕਾਫਲਾ ਪੈਦਲ ਨਗਰ ਕੀਰਤਨ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਨੇ ਬੜੇ ਜੋਸ਼ ਅਤੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕੋਤਵਾਲੀ […]

Continue Reading

ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸ਼ਹੀਦੀ ਸਭਾ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਪੁਲਿਸ ਬਲ ਨੂੰ  ਦਿੱਤੀਆਂ ਹਦਾਇਤਾਂ ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਦੇਸ਼ ਕਲਿੱਕ ਬਿਓਰੋ ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ […]

Continue Reading

ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ‘ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਦਸੰਬਰ: ਦੇਸ਼ ਕਲਿੱਕ ਬਿਓਰੋਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ […]

Continue Reading

ਪਿੰਡ ਸਿੱਧੂਪੁਰ ਵਿਖੇ ਸਲਾਨਾ ਸ਼ਹੀਦੀ ਜੋੜ ਮੇਲ 23 ਦਸੰਬਰ ਨੂੰ 

ਮੋਰਿੰਡਾ: 18 ਦਸੰਬਰ, ਭਟੋਆ  ਪਿੰਡ ਸਿੱਧੂਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਿੱਕੀਆਂ ਜਿੰਦਾਂ ਵੱਡੇ ਸਾਕੇ ਨੁੰ ਅੰਜਾਮ ਦੇਣ ਵਾਲਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲ 23 ਦਸੰਬਰ […]

Continue Reading

ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਤਿੰਨ ਦਿਨਾਂ  ਸ਼ਹੀਦੀ ਜੋੜਮੇਲ ਸ਼ੁਰੂ 

ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪੰਥ ਦੇ ਮਹਾਨ ਸ਼ਹੀਦਾਂ ਨੂੰ ਕੀਤਾ ਸਿੱਜਦਾ  ਮੋਰਿੰਡਾ: 14 ਦਸੰਬਰ, ਭਟੋਆ  ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ,  ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ […]

Continue Reading

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਕੱਲ੍ਹ ਤੋਂ

ਮੋਰਿੰਡਾ: 13 ਦਸੰਬਰ, ਭਟੋਆ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਤਿਕਾਰਯੋਗ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਅਤੇ ਆਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਕੱਲ੍ਹ ਤੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ […]

Continue Reading