ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਭੁਗਤ ਰਹੇ ਨੇ ਧਾਰਮਿਕ ਸਜ਼ਾ

ਸ਼੍ਰੀ ਮੁਕਤਸਰ ਸਾਹਿਬ, 12 ਦਸੰਬਰ, ਦੇਸ਼ ਕਲਿਕ ਬਿਊਰੋ :ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਦੇ 10ਵੇਂ ਦਿਨ ਅੱਜ ਸੁਖਬੀਰ ਸਿੰਘ ਬਾਦਲ ਅਕਾਲੀ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਨਤਮਸਤਕ ਹੋਏ। ਮੁਕਤਸਰ ਵਿੱਚ ਆਪਣੀ ਸਜ਼ਾ ਦੇ ਦੂਜੇ ਦਿਨ, ਬਾਦਲ ਨੇ […]

Continue Reading

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

ਲੁਧਿਆਣਾ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ 37 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋ, ਰਣਜੀਤ ਸਿੰਘ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: 9 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

Continue Reading

ਅਕਾਲੀ ਦਲ ਸੁਧਾਰ ਲਹਿਰ ਭੰਗ, ਘਰ ਵਾਪਸੀ ਦੀ ਤਿਆਰੀ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ। ਹੁਣ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਵਿੱਚ ਕਈ ਆਗੂਆਂ ਨੇ ਬਾਗੀ ਹੁੰਦੇ ਹੋਏ ਅਕਾਲੀ […]

Continue Reading

ਅਕਾਲੀ ਦਲ ਦੇ ਬਾਗੀ ਗੁੱਟ ਦੀ ਧਾਰਮਿਕ ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਬਾਗੀ ਗੁੱਟ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਅੱਜ ਸੋਮਵਾਰ ਨੂੰ ਪੂਰੀ ਹੋ ਗਈ। ਇਸ ਤੋਂ ਬਾਅਦ ਬਾਗੀ ਗੁੱਟ ਦੇ ਆਗੂ ਅਕਾਲ ਤਖ਼ਤ ਸਾਹਿਬ ਵਿੱਚ ਹਾਜ਼ਰ ਹੋਏ।ਬਾਗੀ ਗੁੱਟ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਸੁਧਾਰ […]

Continue Reading

ਸੁਖਬੀਰ ਬਾਦਲ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤਣ ਪਹੁੰਚੇ

ਤਲਵੰਡੀ ਸਾਬੋ, 9 ਦਸੰਬਰ, ਦੇਸ਼ ਕਲਿੱਕ ਬਿਓਰੋ :ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਸਖਤ ਸੁਰੱਖਿਆ ਪਹਿਰੇ ਹੇਠ ਸੁਖਬੀਰ ਬਾਦਲ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਗਲ ‘ਚ ਤਖ਼ਤੀ ਪਾ ਕੇ ਪਹਿਰੇਦਾਰ ਵਜੋਂ ਸੇਵਾ ਨਿਭਾਈ ।ਜ਼ਿਕਰਯੋਗ ਹੈ ਕਿ ਡੇਰਾ […]

Continue Reading

ਸੁਖਬੀਰ ਬਾਦਲ ਉਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿਚੋਂ ਛੇਕਣ ਦੀ ਮੰਗ

ਅੰਮ੍ਰਿਤਸਰ, 7 ਦਸੰਬਰ, ਦੇਸ਼ ਕਲਿੱਕ ਬਿਓਰ : ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਡੀ ਉਤੇ ਸੁਖਬੀਰ ਬਾਦਲ ਉਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਇਕ […]

Continue Reading

ਸੁਖਬੀਰ ਬਾਦਲ ’ਤੇ ਹਮਲੇ ਤੋਂ ਬਾਅਦ ਅੱਜ ਸ਼ਿਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਬੈਠਕ ਬੁਲਾਈ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ਅੱਜ ਸ਼ਿਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ’ਚ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਬੈਠਕ ਅੱਜ ਕਰੀਬ ਸਾਢੇ ਤਿੰਨ ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਅਚਾਨਕ ਅੰਮ੍ਰਿਤਸਰ ’ਚ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੀ SGPC ਕਰਵਾਏਗੀ ਜਾਂਚ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੀ ਘਟਨਾ ‘ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਇਸ ਦੀ ਜਾਂਚ ਆਪਣੇ ਸਰੋਤਾਂ ਰਾਹੀਂ ਵਧੀਆ ਢੰਗ ਨਾਲ ਕਰਾਂਗੇ।ਉਨ੍ਹਾਂ ਕਿਹਾ ਕਿ ਹਮਲਾਵਰ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ। ਗੁਰੂ […]

Continue Reading

ਸੁਖਬੀਰ ਬਾਦਲ ਉਤੇ ਹੋਏ ਹਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਲਗਾਈ ਗਈ ਤਨਖਾਹ ਦੇ ਤੌਰ ਉਤੇ ਅੱਜ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ […]

Continue Reading