ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਨਿਭਾਈ

ਅੰਮ੍ਰਿਤਸਰ, 3 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗਲਵਾਰ ਨੂੰ ਸੇਵਾਦਾਰ ਦਾ ਪਹਿਰਾਵਾ ਪਾ ਕੇ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਕੀਤੀ। ਉਸ ਨੇ ਗਲੇ ਵਿੱਚ ਤਖ਼ਤੀ ਵੀ ਪਾਈ ਹੋਈ ਸੀ। ਸੁਖਦੇਵ ਸਿੰਘ ਢੀਂਡਸਾ ਨੇ ਵੀ ਉਨ੍ਹਾਂ ਨਾਲ ਸੇਵਾ ਕੀਤੀ। ਗੇਟ ‘ਤੇ ਸੇਵਾ ਕਰਨ ਤੋਂ ਬਾਅਦ ਸੁਖਬੀਰ […]

Continue Reading

ਪੰਥਕ ਸੰਕਟ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੱਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਥਕ ਸੰਕਟ ਵਿੱਚ ਘਿਰਿਆ Shiromani Akali Dal ਅੱਜ ਵੀਰਵਾਰ ਨੂੰ ਵਰਕਿੰਗ ਕਮੇਟੀ ਦੀ Emergency ਮੀਟਿੰਗ ਕਰਨ ਜਾ ਰਿਹਾ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਮੁਖੀ ਵੀ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਪਾਰਟੀ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ 15 ਅਕਤੂਬਰ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਹੁਕਮ ਸੁਣਾਇਆ ਗਿਆ ਸੀ। ਉਨ੍ਹਾਂ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ ਪ੍ਰਵਾਨ ਕਰ ਲਿਆ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ […]

Continue Reading

ਵਲਟੋਹਾ ਨੂੰ ਜਥੇਦਾਰ ਅਕਾਲ ਤਖਤ ਵੱਲੋਂ ਅਕਾਲੀ ਦਲ ‘ਚੋਂ ਬਾਹਰ ਕੱਢਣ ਦੇ ਆਦੇਸ਼

​​​​​​​ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ […]

Continue Reading