ਸੁਖਬੀਰ ਬਾਦਲ ’ਤੇ ਹਮਲੇ ਤੋਂ ਬਾਅਦ ਅੱਜ ਸ਼ਿਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਬੈਠਕ ਬੁਲਾਈ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ਅੱਜ ਸ਼ਿਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ’ਚ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਬੈਠਕ ਅੱਜ ਕਰੀਬ ਸਾਢੇ ਤਿੰਨ ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਅਚਾਨਕ ਅੰਮ੍ਰਿਤਸਰ ’ਚ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ […]

Continue Reading

ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਪਹਿਲਾ ਬਿਆਨ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪੰਜਾਬ ਪੁਲਿਸ ਦੇ 2 ਏਐਸਆਈਜ਼ ਦੀ ਸਰਾਹਨਾ ਕੀਤੀ ਹੈ।ਗੌਰਤਲਬ ਹੈ ਕਿ ASI ਜਸਬੀਰ ਸਿੰਘ ਅਤੇ ASI ਹੀਰਾ ਸਿੰਘ, ਦੋਵੇਂ ਸੁਖਬੀਰ ਬਾਦਲ ਨਾਲ […]

Continue Reading

ਸਖ਼ਤ ਸੁਰੱਖਿਆ ਹੇਠ ਸੁਖਬੀਰ ਸਿੰਘ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਨਿਭਾਉਣ ਪੁੱਜੇ

ਚੰਡੀਗੜ੍ਹ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ।ਉਹ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦਾ ਚੋਗਾ ਪਾ ਕੇ, […]

Continue Reading

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ […]

Continue Reading

ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸੁਖਬੀਰ ਬਾਦਲ ਉਤੇ ਕੀਤੇ ਹਮਲੇ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਹੋਏ ਹਮਲੇ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ।ਰਾਹਤ ਦੀ ਗੱਲ ਇਹ ਹੈ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਸਖਸ਼ ਨੇ ਮੈਨੂੰ ਮਾਰਨ ਦੀ ਵੀ ਕੋਸ਼ਿਸ਼ ਕੀਤੀ ਸੀ : ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਅੱਜ ਬੁੱਧਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਗੇਟ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੀ SGPC ਕਰਵਾਏਗੀ ਜਾਂਚ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੀ ਘਟਨਾ ‘ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਇਸ ਦੀ ਜਾਂਚ ਆਪਣੇ ਸਰੋਤਾਂ ਰਾਹੀਂ ਵਧੀਆ ਢੰਗ ਨਾਲ ਕਰਾਂਗੇ।ਉਨ੍ਹਾਂ ਕਿਹਾ ਕਿ ਹਮਲਾਵਰ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ। ਗੁਰੂ […]

Continue Reading

ਸੁਖਬੀਰ ਬਾਦਲ ਉਤੇ ਹੋਏ ਹਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਲਗਾਈ ਗਈ ਤਨਖਾਹ ਦੇ ਤੌਰ ਉਤੇ ਅੱਜ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ […]

Continue Reading

ਸੁਖਬੀਰ ਬਾਦਲ ਉਤੇ ਚੱਲੀ ਗੋਲੀ ਦੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖਤ ਨਿਖੇਧੀ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖਤ […]

Continue Reading

ਘਰਵਾਲੇ ‘ਤੇ ਗੋਲੀਬਾਰੀ ਦੀ ਖ਼ਬਰ ਸੁਣਦਿਆਂ ਹੀ ਸ਼੍ਰੀ ਦਰਬਾਰ ਸਾਹਿਬ ਪਹੁੰਚੀ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਈ ਹੈ।ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਤਹਿਤ ਇੱਥੇ ਸੇਵਾ ਕਰ ਰਹੇ […]

Continue Reading