ਸਿੱਖਾਂ ਦੇ ਮਨਾਂ ‘ਚ ਸੁਖਬੀਰ ਬਾਦਲ ਲਈ ਨਫ਼ਰਤ ਹੋ ਸਕਦੀ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਉਨ੍ਹਾਂ ‘ਤੇ ਗੋਲੀ ਚਲਾਓ : ਰਾਜਾ ਵੜਿੰਗ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀਬਾਰੀ ਦੀ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਗਲਤ ਹੈ। ਇਸ ਤਰ੍ਹਾਂ ਦੀ ਘਟਨਾ ਨਹੀਂ ਹੋਣੀ ਚਾਹੀਦੀ ਸੀ। ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣਾ ਪੰਜਾਬ ਸਰਕਾਰ ਦੀ ਲਾਪਰਵਾਹੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ […]

Continue Reading

ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀ ਪ੍ਰਤੀਕਿਰਿਆ “ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ”

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਗੋਲੀ ਚਲਾਉਣ ਦੀ ਘਟਨਾ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਗੁਰੂ ਨਾਨਕ ਸਾਹਿਬ ਦਾ ਧੰਨਵਾਦ ਕਰਦਾ ਹਾਂ। ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ।”ਉਨ੍ਹਾਂ ਦੱਸਿਆ ਕਿ ਸੇਵਾਦਾਰ ਇੱਥੇ ਸੇਵਾ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਘਟਨਾ ਵਾਪਰੀ ਹੈ।ਇਸ ਹਮਲੇ ‘ਚ ਉਹ ਵਾਲ ਵਾਲ ਬਚ ਗਏ ਹਨ।ਇਸ ਹਮਲੇ ਬਾਰੇ ADCP ਹਰਪਾਲ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਦੱਸਿਆ ਕਿ ਇੱਥੇ ਪੂਰੀ ਸੁਰੱਖਿਆ ਦੇ […]

Continue Reading

ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਅੱਜ ਬੁੱਧਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਕੀਤੀ ਗਈ। ਹਾਲਾਂਕਿ, ਉਹ ਬਚ ਗਏ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ।ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ […]

Continue Reading

ਸੁਖਬੀਰ ਸਿੰਘ ਬਾਦਲ ਅੱਜ ਫਿਰ ਦਰਬਾਰ ਸਾਹਿਬ ਵਿਖੇ ਧਾਰਮਿਕ ਸਜ਼ਾ ਦੁਹਰਾਉਣਗੇ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਗਲਵਾਰ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ […]

Continue Reading

ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਨਿਭਾਈ

ਅੰਮ੍ਰਿਤਸਰ, 3 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗਲਵਾਰ ਨੂੰ ਸੇਵਾਦਾਰ ਦਾ ਪਹਿਰਾਵਾ ਪਾ ਕੇ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਕੀਤੀ। ਉਸ ਨੇ ਗਲੇ ਵਿੱਚ ਤਖ਼ਤੀ ਵੀ ਪਾਈ ਹੋਈ ਸੀ। ਸੁਖਦੇਵ ਸਿੰਘ ਢੀਂਡਸਾ ਨੇ ਵੀ ਉਨ੍ਹਾਂ ਨਾਲ ਸੇਵਾ ਕੀਤੀ। ਗੇਟ ‘ਤੇ ਸੇਵਾ ਕਰਨ ਤੋਂ ਬਾਅਦ ਸੁਖਬੀਰ […]

Continue Reading