ਕਿਸਾਨ ਸਾਡੇ ਨਾਲ ਸਿੱਧੀ ਗੱਲ ਕਰਨ, ਅਸੀਂ ਸੁਣਾਂਗੇ: ਸੁਪਰੀਮ ਕੋਰਟ

ਨਵੀਂ ਦਿੱਲੀ: 18 ਦਸੰਬਰ, ਦੇਸ਼ ਕਲਿੱਕ ਬਿਓਰੋਸ਼ੰਭੂ ਬਾਰਡਰ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕਿਸਾਨ ਗਠਿਤ ਕੀਤੀ ਕਮੇਟੀ ਦੇ ਸਾਹਮਣੇ ਨਹੀਂ ਜਾਣਾ ਚਾਹੁੰਦੇ ਜਾਂ ਉਨ੍ਹਾਂ ਨਾਲ ਗੱਲ ਨਹੀਂ ਕਰਨਾ ਚਾਹੁੰਦੇ ਤਾਂ ਉਹ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਸੁਪਰੀਮ ਕੋਰਟ ਉਨ੍ਹਾਂ ਦੇ ਵਿਚਾਰ ਸੁਣਨ […]

Continue Reading

ਪਟਾਕਿਆਂ ‘ਤੇ ਪਾਬੰਦੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 25 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਨੂੰ ਲੈ ਕੇ Supreme Court ‘ਚ ਅੱਜ ਸੁਣਵਾਈ ਹੋਵੇਗੀ। 11 ਨਵੰਬਰ ਨੂੰ ਹੋਈ ਪਿਛਲੀ ਸੁਣਵਾਈ ਵਿੱਚ ਦਿੱਲੀ ਸਰਕਾਰ ਨੂੰ 25 ਨਵੰਬਰ ਤੋਂ ਪਹਿਲਾਂ ਰਾਜਧਾਨੀ ਵਿੱਚ ਸਾਲ ਭਰ ਲਈ ਪਟਾਕਿਆਂ ‘ਤੇ ਪਾਬੰਦੀ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਦਿੱਲੀ ਸਰਕਾਰ ਦੇ ਵਕੀਲ ਨੇ […]

Continue Reading

AMU ਦੇ ਘੱਟ ਗਿਣਤੀ ਦਰਜੇ ਦਾ ਮਾਮਲਾ

ਸੁਪਰੀਮ ਕੋਰਟ ਨੇ 1967 ਦੇ ਆਪਣੇ ਹੀ ਫੈਸਲੇ ਨੂੰ ਉਲ਼ਟਾਇਆ ਨਵੀਂ ਦਿੱਲੀ: 8 ਨਵੰਬਰ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (AMU) ਬਾਰੇ 1967 ਦੇ ਆਪਣੇ ਫੈਸਲੇ ਨੂੰ ਰੱਦ ਕਰ ਦਿੱਤਾ ਜੋ ਸੰਸਥਾ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਤੋਂ ਇਨਕਾਰ ਕਰਨ ਦਾ ਆਧਾਰ ਬਣ ਗਿਆ ਸੀ। 4-3 ਤੇ ਅਧਾਰਿਤ ਵੰਡੇ ਹੋਏ ਫੈਸਲੇ […]

Continue Reading